ਸਿੱਖਿਆ ਕਾਂਤੀ ਅਧੀਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ: ਜੋਬਨ ਰੰਧਾਵਾ ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰੀ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਵੱਡੇ ਪੱਧਰ ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ […]

Continue Reading

ਆਸਟ੍ਰੇਲੀਆ ਸਰਕਾਰ ਵੱਲੋਂ 15 ਪੰਜਾਬੀਆਂ ਨੂੰ ਕੱਢਣਾ ਨਿੰਦਣਯੋਗ, ਸਰਕਾਰ ਇਨ੍ਹਾਂ ਪੰਜਾਬੀਆਂ ਦੀ ਬਾਂਹ ਫੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)—ਅੱਜ ਕੱਲ ਨੌਜਵਾਨਾਂ ਵਿੱਚ ਆਪਣੇ ਘਰਦਿਆਂ ਦੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਬਾਹਰਲੇ ਮੁਲਕਾਂ ਵਿੱਚ ਜਾਣ ਦੀ ਖਤਰਨਾਕ ਲਹਿਰ ਚੱਲੀ ਹੋਈ ਹੈ ਅਤੇ ਬਹੁਤ ਸਾਰੇ ਨੌਜਵਾਨ ਪੈਸੇ ਦੀ ਦੌੜ ‘ਚ ਗੈਰ ਕਾਨੂੰਨੀ ਢੰਗ ਨਾਲ ਵੀ ਵਿਦੇਸ਼ ਜਾਂਦੇ ਹਨ ,ਜਿਸ ਦੇ ਸਿੱਟੇ ਵਜੋਂ ਕਈ ਵਿਦੇਸ਼ਾਂ ਦੀਆਂ ਜੇਲ੍ਹਾਂ ਤੇ ਕੈਂਪਾਂ ਵਿੱਚ ਰੁਲ ਰਹੇ […]

Continue Reading

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ- ਚੇਅਰਮੈਨ ਮਲਕੀਤ ਸਿੰਘ ਥਿੰਦ

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਹੋਵੇਗੀ- ਚੇਅਰਮੈਨ ਮਲਕੀਤ ਸਿੰਘ ਥਿੰਦਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਕਿਹਾਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ […]

Continue Reading

ਰਮਨ ਬਹਿਲ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਦੀ ਵਾਰਡ ਨੰਬਰ 12 ਅਤੇ 13 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 12 ਅਤੇ […]

Continue Reading

ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਅਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਣੀ ਜਾਰੀ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਅਤੇ ਕਾਦੀਆਂ ਦੀਆਂ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਕੱਲ 29 ਅਪ੍ਰੈਲ 2026 […]

Continue Reading

ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ […]

Continue Reading

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਤੇ ਜਥੇਦਾਰ ਬਲਬੀਰ ਸਿੰਘ ਜੇਠੂਵਾਲ ਦੀ ਅਗਵਾਈ ‘ਚ ਸ਼ਰਧਾ ਨਾਲ ਮਨਾਇਆ ਗਿਆ – ਭਾਈ ਵਿਰਸਾ ਸਿੰਘ ਖਾਲਸਾ

ਜੈਠੂਵਾਲ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)—ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਡਾ ਸਲਾਨਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਰੰਘਰੇਟਾ ਕੌਮ ਦੇ ਜੰਗੀ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਜੀ,ਜਥੇਦਾਰ ਬਾਬਾ ਬਲਬੀਰ ਸਿੰਘ ਜੇਠੂਵਾਲ […]

Continue Reading

ਪਿੰਡ ਬੱਲੜਵਾਲ ਦੇ ਵਾਸੀ ਪਤੀ ਪਤਨੀ ਤੇ ਲੜਕੀ ਦੀ ਸੜਕ ਹਾਦਸਾ ਵਿੱਚ ਮੌਤ, ਮਹਿਤਾ ਚੌਂਕ ਥਾਣੇ ‘ਚ ਰਿਪੋਰਟ ਦਰਜ, ਸਰਕਾਰ ਫੜੇ ਗਰੀਬ ਪ੍ਰੀਵਾਰ ਦੀ ਬਾਂਹ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਸੜਕ ਹਾਦਸਾ ਵਿੱਚ ਐਕਟਿਵਾ ਤੇ ਸਵਾਰਾਂ ਨੂੰ ਟੱਕਰ ਮਾਰ ਕੇ ਜਾਨੋਂ ਮਾਰਨ ਵਾਲੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਆਜਿਹੀ ਦਰਦਨਾਕ ਘਟਨਾ ਉਸ ਵੇਲੇ ਵਾਪਰੀ ਜਦੋਂ ਪਿੰਡ ਬੱਲੜਵਾੜ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਤਿੰਨ ਜੀਅ ਆਪਣੀ ਧੀ ਨੂੰ ਐਕਟਿਵਾ ਤੇ ਸਵਾਰ ਹੋ ਕੇ ਮਿਲਣ ਜਾ […]

Continue Reading

ਪੁਨਰਸੁਰਜੀਤ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਦੋ ਤਰੀਕ ਤੇ ਅਕਾਲ ਤਖ਼ਤ ਸਾਹਿਬ ਵਿਖੇ ਮੰਨੇ ਗੁਨਾਹ ਤੇ ਸਜ਼ਾ ਨੂੰ ਸਾਜ਼ਿਸ਼ ਦੱਸਣ ਬਦਲੇ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਸਹੀ ਹੈ, ਅਸੀਂ ਕਰਦੇ ਹਮਾਇਤ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਬਾਦਲਾਂ ਦੇ ਰਾਜ ਭਾਲਦੇ ਫਿਰਦੇ ਪਰ ਉਹਨਾਂ ਨੇ ਭੁੱਲ ਜਾਣਾ ਚਾਹੀਦਾ ਹੈ ਕਿ ਹੁਣ ਉਹ ਦਿਨ ਦੁਬਾਰਾ ਨਹੀਂ ਆਉਣੇ, ਕਿਉਂਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਅਤੇ ਅਕਾਲ ਤਖ਼ਤ ਸਾਹਿਬ ਤੋਂ ਦਿੱਤੀ ਸਜ਼ਾ ਨੂੰ ਇੱਕ ਸਾਜ਼ਿਸ਼ ਦੱਸਣ ਵਾਲੇ ਸੁਖਬੀਰ ਸਿਓ ਨੂੰ ਅਕਾਲਤਖਤ ਸਾਹਿਬ ਤੇ ਪੇਸ਼ ਹੋ ਕੇ […]

Continue Reading

ਔਰਤਾਂ ਨੂੰ 1000-1000 ਰੁਪਏ ਦੇਣ ਵਾਲੇ ਫੈਸਲੇ ਤੇ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ ! ਕਿਉਂਕਿ ਇਸ ਫੈਸਲੇ ਨੂੰ ਉੱਘੇ ਵਕੀਲ ਅਰੋੜਾ ਵੱਲੋਂ ਹਾਈਕੋਰਟ ‘ਚ ਚੁਣੌਤੀ ਦੇਣ ਕਰਕੇ ਰੋਕ ਲੱਗ ਸਕਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੇ ਉਹ 1000/1000 ਰੁਪਏ ਪ੍ਰਤੀ ਮਹੀਨਾ ਦਿਆਂ ਕਰਨਗੇ,ਪਰ ਚਾਰ ਸਾਲ ਤੱਕ ਸਰਕਾਰ ਵੱਲੋਂ ਇਹ ਵਾਹਦਾ ਪੂਰਾ ਨਹੀਂ ਕੀਤਾ ਜਾ ਸਕਿਆ, ਜਦੋਂ ਕਿ ਵਿਰੋਧੀ ਧਿਰ ਇਸ ਮੁੱਦੇ ਤੇ ਸਰਕਾਰ ਨੂੰ ਬੁਰੀ ਤਰ੍ਹਾਂ ਨਾਲ ਘੇਰ ਰਹੇ ਸਨ […]

Continue Reading