ਵਿਦਿਆਰਥੀਆਂ ਦਾ ਸੁਰੱਖਿਆ ਸਬੰਧੀ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ
ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਪ੍ਰਬੰਧਾਂ ਹੇਠ ਸਮੱਗਰਾ ਸਿੱਖਿਆ ਅਭਿਆਨ ਅਧੀਨ ਵਿਦਿਆਰਥੀ ਦੀ ਸੁਰੱਖਿਆ ਸਬੰਧੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਬੀ.ਐਨ.ਓ., ਬੀ.ਪੀ.ਓ. ਅਤੇ ਬਲਾਕ ਗਾਈਡੈਂਸ ਕੌਂਸਲਰਾਂ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ […]
Continue Reading

