ਗੁਰਦਾਸਪੁਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਫਤਵਾ- ਰਮਨ ਬਹਿਲ
ਗੁਰਦਾਸਪੁਰ ਪੰਚਾਇਤ ਸੰਮਤੀ ਦੇ 21 ਜੋਨਾਂ ਵਿੱਚੋਂ 19 ਅਤੇ ਜਿਲ੍ਹਾ ਪ੍ਰੀਸ਼ਦ ਦੇ 3 ਜੋਨਾਂ ਵਿੱਚ ਆਪ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)- ਹਲਕਾ ਇੰਚਾਰਜ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦਾ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਵਿਖਾਏ ਗਏ ਵਿਸ਼ਵਾਸ਼ ਲਈ ਧੰਨਵਾਦ ਕਰਦਿਆ ਕਿਹਾ ਕਿ ਉਹ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ […]
Continue Reading

