Category: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿੱਚ ਕੱਢਿਆ ਗਿਆ ਨਗਰ ਕੀਰਤਨ
ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ-ਚੇਅਰਮੈਨ ਬਹਿਲਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ। ਸ਼ਹਿਰ ਵਾਸੀਆਂ ਵੱਲੋਂ […]
Continue Readingਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਕਲ ਨੂੰ ਸ਼ਾਨਦਾਰ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ ÷ ਸੰਤ ਪਰਮਜੀਤ ਸਿੰਘ ਰਮੀਦੀ
ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)—ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮੂਹ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ, ਵੱਡੇ ਵੱਡੇ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਵੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ […]
Continue Reading9 ਨਵੰਬਰ ਨੂੰ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਕੈਂਪ
ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮਿਤੀ 31 ਅਕਤੂਬਰ ਤੋਂ 12 ਨਵੰਬਰ 2022 ਤੱਕ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ […]
Continue Readingਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਕਰਨ ਦੀਆਂ ਹਦਾਇਤਾਂ ਜਾਰੀ
ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ 1 ਜਨਵਰੀ 2023 ਦੇ ਅਧਾਰ ’ਤੇ ਮਿਤੀ 9 ਨਵੰਬਰ 2022 ਨੂੰ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਜਾਣੀ ਹੈ, ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ […]
Continue Readingਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ
ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ […]
Continue Readingਪੁਰਾਣੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ ਨੂੰ ਵਿਰਾਸਤੀ ਇਮਾਰਤ ਦਾ ਦਰਜਾ ਦਿਵਾਉਣ ਅਤੇ ਇਸਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਰਾਜੋਈ ਸ਼ੁਰੂ ਕੀਤੀ
ਪੰਜਾਬ ਸਰਕਾਰ ਨੂੰ ਇਸ ਇਤਿਹਾਸਕ ਇਮਾਰਤ ਦੀ ਸੰਭਾਲ ਲਈ ਪ੍ਰੋਜੈਕਟ ਜਲਦ ਭੇਜਿਆ ਜਾਵੇਗਾ ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਪੁਰਾਣੇ ਦਫ਼ਤਰ ਨੂੰ ਵਿਰਾਸਤੀ ਇਮਾਰਤ ਦਾ ਦਰਜ਼ਾ ਦਿਵਾਉਣ ਅਤੇ ਇਸ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਇਸ ਇਤਿਹਾਸਕ ਇਮਾਰਤ ਦੀ ਸੰਭਾਲ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ […]
Continue Readingਆਪਣੀਆਂ ਧੀਆਂ ਦੇ ਬੇਹਤਰ ਭਵਿੱਖ ਲਈ ਸੁਕੰਨਿਆ ਸਮਰਿਥੀ ਯੋਜਨਾ ਤਹਿਤ ਬਚਤ ਖਾਤਾ ਜਰੂਰ ਖੁਲਵਾਇਆ ਜਾਵੇ – ਡਿਪਟੀ ਕਮਿਸ਼ਨਰ
0 ਤੋਂ 10 ਸਾਲ ਤੱਕ ਦੀਆਂ ਬੱਚੀਆਂ ਦਾ ਸੁਕੰਨਿਆ ਸਮਰਿਧੀ ਯੋਜਨਾ ਤਹਿਤ ਖੁਲਵਾਇਆ ਜਾ ਸਕਦਾ ਹੈ ਬਚਤ ਖਾਤਾ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ ਦੇ ਬੇਹਤਰ ਭਵਿੱਖ ਲਈ ਡਾਕਖਾਨੇ ਵਿੱਚ ਚੱਲ ਰਹੀ ਸੁਕੰਨਿਆ ਸਮਰਿਧੀ ਯੋਜਨਾ ਤਹਿਤ ਜਮ੍ਹਾਂ ਖਾਤਾ ਜਰੂਰ […]
Continue Readingਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦੋਬਥਵਾਲਾ ’ਚ ਪਾਣੀ ਦਾ ਹੋ ਰਿਹਾ ਦੁਰਵਰਤੋਂ
ਪਾਣੀ ਕਾਰਨ ਸਕੂਲ ਵਿੱਚ ਬਣੇ ਬਾਥਰੂਮਾਂ ਦੀ ਖਸਤਾ ਹੁੰਦੀਆਂ ਜਾ ਰਹੀਆਂ ਹਨ ਕੰਧਾਂਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)–ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਅਤੇ ਫਸਲੀ ਵਿਭਿੰਨਤਾ ਕਰਨਾ ਹੈ। ਪਰ ਇਸਦੇ ਉਲਟ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦੋਬਥਵਾਲਾ ਵਿਖੇ ਪਾਣੀ ਦੀ ਦੁਰਵਰਤੋਂ ਹੋ […]
Continue Readingਬਾਜਵਾ ਨੇ ਕੇਜਰੀਵਾਲ ਅਤੇ ਮਾਨ ਨੂੰ ‘ਆਪ’ ਦੇ ਇੰਦਰਨੀਲ ਰਾਜਗੁਰੂ ਦੇ ਦੋਸ਼ਾਂ ਬਾਰੇ ਸਫਾਈ ਦੇਣ ਲਈ ਕਿਹਾ
‘ਆਪ’ ਦੇ ਰਹਿ ਚੁਕੇ ਸਾਥੀ ਨੇ ਦੋਸ਼ ਲਾਇਆ ਹੈ ਕਿ ਇਹ ਗੁਜਰਾਤ ਚੋਣਾਂ ਵਿੱਚ ਭਾਜਪਾ ਨਾਲ ਮਿਲੀਭੁਗਤ ਨਾਲ ਚੱਲ ਕਰ ਰਹੀ ਹੈ ਗੁਰਦਾਸਪੁਰ 7 ਨਵੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ‘ਤੇ ਕਈ ਸਵਾਲਾਂ ਦਾਗੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ […]
Continue Reading
