ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਵਿੱਚ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ

ਪਾਣੀ ਦਾ ਸਹੀ ਇਸਤੇਮਾਲ ਸਮੇਂ ਦੀ ਲੋੜ- ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ  ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ  ਸੱਤਪਾਲ ਸਿੰਘ ਨੇ […]

Continue Reading

ਜਿਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜਨਸ ਬਲਾਸਟਰ ਮੇਲਾ ਆਯੋਜਿਤ- ਨੋਡਲ ਅਫਸਰ ਪੁਰੇਵਾਲ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ, ਜਿਸ ਤਹਿਤ ਪੂਰੇ ਪੰਜਾਬ ਵਿੱਚ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਜਿਲਾ ਸਿੱਖਿਆ ਅਫਸਰ (ਸੈ:ਸਿੱ) ਪਰਮਜੀਤ ਅਤੇ ਜਿਲਾ ਨੋਡਲ ਅਫਸਰ, ਬਿਜਨਸ ਬਲਾਸਟਰ […]

Continue Reading

ਗੁਰਦਾਸਪੁਰ ਦੇ 15 ਸਾਲਾਂ ਵਿਦਿਆਰਥੀਆਂ ਨਵਜੋਤ ਸਿੰਘ ਨੂੰ ਪ੍ਰਿੰਸੀਪਲ ਵੱਲੋਂ ਦੋ ਪੀਰਡ ਧੁੱਪ ‘ਚ ਖੜ੍ਹੇ ਕਰਨ ਵਾਲੀ ਜਲਾਲਤੀ ਸਜ਼ਾ ਨੇ ਮੌਤ ਲਈ ਕੀਤਾ ਮਜਬੂਰ,ਪ੍ਰਿੰਸੀਪਲ ਤੇ ਹੋਏ ਪਰਚਾ ਦਰਜ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਸਕੂਲ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਛੋਟੀ ਮੋਟੀ ਗਲਤੀ ਬਦਲੇ ਵਿਦਿਆਰਥੀਆਂ ਨੂੰ ਇੰਨੀ ਸਖ਼ਤ ਨਾਲ ਜਲੀਲ ਨਾਂ ਕਰਨ,ਜੋ ਬੱਚਿਆਂ ਲਈ ਮੌਤ ਦਾ ਕਾਰਨ ਬਣ ਸਕੇ,ਅਜਿਹੀ ਘਟਨਾ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ ਜਦੋਂ ਪ੍ਰਿੰਸੀਪਲ ਵੱਲੋਂ 15 ਸਾਲਾਂ ਨਵਜੋਤ ਸਿੰਘ ਨਾਂ ਦੇ ਇਕ ਵਿਦਿਆਰਥੀ ਨੂੰ ਛੋਟੀ ਮੋਟੀ ਗ਼ਲਤ ਕਰਨ […]

Continue Reading

ਆਪ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜਸਭਾ ਮੈਂਬਰ ਪਾਠਕ ਤੇ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਭਿਰਸ਼ਟਾਚਾਰ ਦਾ ਮਾਮਲਾ ਦਰਜ ਕਰਨਾ ਨਿੰਦਣਯੋਗ ਵਰਤਾਰਾ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਜਦੋਂ ਤੋਂ ਪੰਜਾਬ ਦੇ ਰਾਜਸਭਾ ਮੈਂਬਰਾਂ ਨੇ ਆਪ ਸਰਕਾਰ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ! ਉਸ ਵਕ਼ਤ ਤੋਂ ਪੰਜਾਬ ਸਰਕਾਰ ਨੇ ਇਹਨਾਂ ਸਾਰਿਆਂ ਤੇ ਕਾਨੂੰਨੀ ਸ਼ਿਕੰਜਾ ਕੱਸਿਆ ਹੋਇਆ ਹੈ, ਰਾਜ ਸਭਾ ਮੈਂਬਰ ਰਾਘਵ ਚੱਡਾ ਤੋਂ ਬਾਅਦ ਕਿਰਕਟ ਖਿਡਾਰੀ ਰਾਜਸਭਾ ਮੈਂਬਰ ਦੀ  ਸਕਿਉਰਿਟੀ ਵਾਪਸ ਲੈਣ ਤੋਂ ਬਾਅਦ ਹੁਣ […]

Continue Reading

ਪੁਲਸ ਕੈਡੇਟ ਟ੍ਰੇਨਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨੋਡਲ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)—  ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਪੁਲਸ ਕੈਡੇਟ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਲਗਭਗ 40 ਵਿਦਿਆਰਥੀਆਂ (10 ਵੱਖ-ਵੱਖ ਸਕੂਲਾਂ ਤੋਂ) ਨੂੰ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਡੀਜੀਪੀ ਕਮਿਊਨਿਟੀ ਐਂਡ ਵੂਮੈਨ ਅਫੇਅਰਜ਼ ਗੁਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ੁਕਲਾ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਸਮਾਰੋਹ ਦੀ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਔਰਤਾਂ ਦੇ ਮਸਲੇ ਸੁਣਨ ਲਈ ਗੁਰਦਾਸਪੁਰ ਵਿਖੇ ਲਗਾਈ ਗਈ ਲੋਕ ਅਦਾਲਤ

ਕਿਹਾ-ਲਿਵ-ਇਨ-ਰਿਲੇਸ਼ਨਸ਼ਿਪ ਸੁਸਾਇਟੀ ‘ਤੇ ਪਾ ਰਿਹਾ ਮਾੜਾ ਪ੍ਰਭਾਵ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ‘ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਦੀ ਇਸ ਲੋਕ ਅਦਾਲਤ […]

Continue Reading

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਆਦਿੱਤਿਆ ਉੱਪਲ ਵਲੋਂ ਅੱਜ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ

ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਜਾਰੀ ਰਹੇਗੀ-ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਨਗਣਨਾ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਆਦਿੱਤਿਆ ਉੱਪਲ ਵਲੋਂ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਅੱਜ 30 ਅਪ੍ਰੈਲ ਤੋਂ […]

Continue Reading

ਸਿੱਖਿਆ ਕਾਂਤੀ ਅਧੀਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ: ਜੋਬਨ ਰੰਧਾਵਾ ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰੀ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਵੱਡੇ ਪੱਧਰ ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ […]

Continue Reading

ਆਸਟ੍ਰੇਲੀਆ ਸਰਕਾਰ ਵੱਲੋਂ 15 ਪੰਜਾਬੀਆਂ ਨੂੰ ਕੱਢਣਾ ਨਿੰਦਣਯੋਗ, ਸਰਕਾਰ ਇਨ੍ਹਾਂ ਪੰਜਾਬੀਆਂ ਦੀ ਬਾਂਹ ਫੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)—ਅੱਜ ਕੱਲ ਨੌਜਵਾਨਾਂ ਵਿੱਚ ਆਪਣੇ ਘਰਦਿਆਂ ਦੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਬਾਹਰਲੇ ਮੁਲਕਾਂ ਵਿੱਚ ਜਾਣ ਦੀ ਖਤਰਨਾਕ ਲਹਿਰ ਚੱਲੀ ਹੋਈ ਹੈ ਅਤੇ ਬਹੁਤ ਸਾਰੇ ਨੌਜਵਾਨ ਪੈਸੇ ਦੀ ਦੌੜ ‘ਚ ਗੈਰ ਕਾਨੂੰਨੀ ਢੰਗ ਨਾਲ ਵੀ ਵਿਦੇਸ਼ ਜਾਂਦੇ ਹਨ ,ਜਿਸ ਦੇ ਸਿੱਟੇ ਵਜੋਂ ਕਈ ਵਿਦੇਸ਼ਾਂ ਦੀਆਂ ਜੇਲ੍ਹਾਂ ਤੇ ਕੈਂਪਾਂ ਵਿੱਚ ਰੁਲ ਰਹੇ […]

Continue Reading

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ- ਚੇਅਰਮੈਨ ਮਲਕੀਤ ਸਿੰਘ ਥਿੰਦ

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਹੋਵੇਗੀ- ਚੇਅਰਮੈਨ ਮਲਕੀਤ ਸਿੰਘ ਥਿੰਦਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਕਿਹਾਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ […]

Continue Reading