ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲਿਆ
ਪਿੰਡ ਬਾਜੇਚੱਕ ਦੇ ਵਸਨੀਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਰਮਨ ਬਹਿਲ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ […]
Continue Reading

