ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਜੋਈਆਂ ਵਿਖੇ ਪਹੁੰਚੇ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾਖੇਤੀ ਸੰਦਾਂ ਦੀ ਮਦਦ ਨਾਲ ਅਸਾਨੀ ਨਾਲ ਫ਼ਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ – ਏ.ਡੀ.ਸੀ.ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਵੇਚਣ ਲਈ ਲਿਆਂਦਾ ਜਾਵੇ – ਏ.ਡੀ.ਸੀ.ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ […]
Continue Reading

