ਪੰਜਾਬ ਪੁਲਸ ਦੇ ਸ਼ਹੀਦ ਜਵਾਨ, ਪੰਜਾਬ ਦਾ ਮਾਣ ਤੇ ਦੇਸ਼ ਦੇ ਸਿਰ ਦਾ ਤਾਜ ਹਨ- ਕੈਬਨਿਟ ਮੰਤਰੀ ਕਟਾਰੂਚੱਕ, ਭੁੱਲਰ ਅਤੇ ਕਲਸੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ, ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਸਮਸ਼ੇਰ ਸਿੰਘ, ਰਮਨ ਬਹਿਲ ਨੇ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਸ਼ਹੀਦ ਪੀ.ਐੱਚ.ਜੀ. ਅਸ਼ੋਕ ਕੁਮਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)—ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ […]
Continue Reading

