ਪੀ.ਏ.ਯੂ. ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਦੋ ਹਫ਼ਤਿਆਂ ਦੀ ਇੰਟਰਨਸ਼ਿਪ ਸਿਖਲਾਈ ਸਫਲਤਾਪੂਰਵਕ ਸਮਾਪਤ- ਡਾ.ਹਰਪਾਲ ਸਿੰਘ ਰੰਧਾਵਾ
ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ, ਗੁਰਦਾਸਪੁਰ ਅਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਘੁਮਾਣ ਦੇ ਖੇਤੀਬਾੜੀ ਵਿਦਿਆਰਥੀਆਂ ਲਈ ਕਰਵਾਇਆ ਗਿਆ ਦੋ ਹਫ਼ਤਿਆਂ ਦਾ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਸਿਖਲਾਈ ਕੈਂਪ ਵਿੱਚ ਕੁੱਲ 85 ਵਿਦਿਆਰਥੀਆਂ ਨੇ ਹਿੱਸਾ ਲਿਆ। ਸਿਖਲਾਈ […]
Continue Reading
