ਪੰਜਾਬ ਦੇ ਰਾਜਪਾਲ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ
ਵਿਦਿਆਰਥੀਆਂ ਨੂੰ ਗੁਣਤਾਂਮਕ ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ : ਰਾਜਵਿੰਦਰਪਾਲ ਕੌਰ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ […]
Continue Reading

