ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ 4.61 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ – ਡਿਪਟੀ ਕਮਿਸ਼ਨਰ

ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1031.25 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ 4.61 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ […]

Continue Reading

ਹੁਨਰ ਸਿੱਖਿਆ ਸਕੂਲਜ਼ ਤਹਿਤ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਮਾਪੇ-ਅਧਿਆਪਕ ਮਿਲ਼ਨੀ ਕਰਵਾਈ

ਹੁਨਰ ਸਿੱਖਿਆ ਰਾਹੀਂ ਵਿਦਿਆਰਥੀ ਬਣਾਉਣ ਆਪਣਾ ਭਵਿਖ – ਸਟੇਟ ਅਵਾਰਡੀ ਰਾਜੇਸ਼ ਸ਼ਰਮਾ ਡੀ. ਈ. ਓ. ਦੀਨਾਨਗਰ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਅੱਜ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੌਧਰੀ ਜੈ ਮੁਨੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਹੁਨਰ ਸਿੱਖਿਆ ਸਕੂਲਜ਼ ਤਹਿਤ ਗਿਆਰ੍ਹਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਮਾਪੇ-ਅਧਿਆਪਕ ਮਿਲ਼ਨੀ ਕਾਰਵਾਈ ਗਈI ਇਸ ਮਾਪੇ-ਅਧਿਆਪਕ ਮਿਲ਼ਨੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਮੰਗਿਆ

ਕਿਹਾ, ਧਾਰਮਿਕ ਅਸਥਾਨਾਂ ਵਿੱਚੋਂ ਵੀ ਰੋਜ਼ਾਨਾਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਵੇ ਪ੍ਰੇਰਿਤ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 7 ਮਈ ਤੋਂ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰੋਗਰਾਮ ਗੁਰਦਾਸਪੁਰ,  29 ਅਪ੍ਰੈਲ (ਸਰਬਜੀਤ ਸਿੰਘ) […]

Continue Reading

ਵਿਜੀਲੈਂਸ ਬਿਊਰੋ ਨੇ ਵੇਰਕਾ ਪਲਾਂਟ ਦੇ ਸਹਾਇਕ ਮੈਨੇਜਰ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮੁਲਜ਼ਮ ਨੇ ਪਹਿਲਾਂ ਕੱਚੇ ਮਾਲ ਦੇ ਨਮੂਨੇ ਪਾਸ ਕਰਨ ਲਈ ਲੈ ਚੁੱਕਾ ਹੈ 50,000 ਰੁਪਏ ਗੁਰਦਾਸਪੁਰ, 29 ਅਪ੍ਰੈਲ, (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ, ਬੀਤੀ ਸ਼ਾਮ ਤੱਕ 424225 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 966.69 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 424225 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਕਿਸਾਨਾਂ ਦੀ ਫ਼ਸਲ  ਖ਼ਰੀਦਣ […]

Continue Reading

ਗਰਮੀ ਰੁੱਤੇ ਮੱਕੀ ਦੀ ਬਿਜਾਈ ਕਰਨ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਕਾਸ਼ਤ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਗੁਰਦਾਸਪੁਰ ਅੰਦਰ ਸਾਉਣੀ ਰੁੱਤ ਦੀ ਮੱਕੀ ਹੇਠ 7 ਹਜ਼ਾਰ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ ਦੀਨਾਨਗਰ/ਗੁਰਦਾਸਪੁਰ, 29 ਅਪ੍ਰੈਲ 2025 (ਸਰਬਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ 7 ਹਜ਼ਾਰ ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦੇ ਉਲੀਕੇ ਗਏ ਟੀਚੇ ਦੀ ਪ੍ਰਾਪਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ […]

Continue Reading

ਸੰਯੁਕਤ ਕਿਸਾਨ ਰਾਜਨੀਤਕ ਅਤੇ ਗੈਰ ਰਾਜਨੀਤਕ ਮੋਰਚੇ ਦੇ ਆਗੂਆਂ ਵੱਲੋਂ 4 ਮਈ ਨੂੰ ਕੇਂਦਰ ਸਰਕਾਰ ਨਾਲ ਹੋ ਰਹੀ ਮੀਟਿੰਗ ਨੂੰ ਪ੍ਰਵਾਨ ਕਰਕੇ ਪੰਜਾਬ ਸਰਕਾਰ ਦੀ ਵਿਚੋਲਗੀ ਨੂੰ ਰੱਦ ਕਰਨਾ ਸਹੀ ਫੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਕਿਸਾਨਾ ਦੀ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਨੂੰ ਲੈਕੇ 4 ਮਈ ਨੂੰ ਮੀਟਿੰਗ ਹੋ ਰਹੀ ਹੈ, ਕਿਸਾਨਾ ਨੇ ਮੀਟਿੰਗ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ ਪਰ ਨਾਲ ਹੀ ਇਹ ਸ਼ਰਤ ਰੱਖੀ ਦਿੱਤੀ ਹੈ ਕਿ ਅਗਰ ਪੰਜਾਬ ਸਰਕਾਰ ਮੀਟਿੰਗ ਦੀ ਵਿਚੋਲਗੀ ਕਰੇਗੀ ਤਾਂ ਉਹ ਮੀਟਿੰਗ ਨਹੀਂ ਕਰੇਗੀ ਕਿਉਂਕਿ ਪੰਜਾਬ ਸਰਕਾਰ […]

Continue Reading

ਨੈਸ਼ਨਲ ਲਾਈਵਸਟਾਕ  ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫ਼ੀਸਦੀ ਤੱਕ ਸਬਸਿਡੀ ਉਪਲਬਧ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ ) – ਵਰਿਆਮ ਸਿੰਘ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਤਿੰਨ ਸਾਲਾਂ ‘ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏਵਿਧਾਇਕ ਰੰਧਾਵਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਤਿੰਨ ਸਕੂਲਾਂ ‘ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ) – ਪਿਛਲੇ ਤਿੰਨ ਸਾਲਾਂ ‘ਚ ਸਰਕਾਰੀ ਸਕੂਲਾਂ ‘ਚ ਹੋਏ ਕ੍ਰਾਂਤੀਕਾਰੀ ਬਦਲਾਅ ਸਦਕਾ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦਾ ਅੰਕੜਾ ਸਵਾ ਚਾਰ ਲੱਖ ਤੋਂ ਪਾਰ ਹੋਇਆ, ਬੀਤੀ ਸ਼ਾਮ ਤੱਕ 388029 ਮੀਟਰਿਕ ਟਨ ਕਣਕ ਖ਼ਰੀਦੀ

ਕਿਸਾਨਾਂ ਨੂੰ 871.52 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਲਿਫ਼ਟਿੰਗ ਨੇ ਫੜੀ ਤੇਜ਼ੀਬੀਤੀ ਸ਼ਾਮ ਤੱਕ 123805 ਮੀਟਰਿਕ ਟਨ ਦੀ ਲਿਫ਼ਟਿੰਗ ਮੁਕੰਮਲ ਹੋਈ : ਡਿਪਟੀ ਕਮਿਸ਼ਨਰਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ) – ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ […]

Continue Reading