31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ
ਜ਼ਿਲ੍ਹਾ ਗੁਰਦਾਸਪੁਰ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਆਪਣੀ ਈ-ਕੇ.ਵਾਈ.ਸੀ. ਜ਼ਰੂਰ ਮੁਕੰਮਲ ਕਰਵਾ ਲੈਣ – ਡੀ.ਐੱਫ.ਐੱਸ.ਸੀ. ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ) – ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ […]
Continue Reading

