ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਉਦਘਾਟਨ
ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਅਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਤੇ ਕਾਲਜ ਦਾ ਸਟਾਫ਼ ਵੀ ਹਾਜ਼ਰ ਸੀ। ਸਰਕਾਰੀ ਕਾਲਜ ਗੁਰਦਾਸਪੁਰ ਦੇ ਇਤਿਹਾਸ ਨੂੰ ਸਟੀਲ ਫਰੇਮ ਵਿੱਚ ਜੁੜਵਾ […]
Continue Reading

