ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਲਗਾਤਾਰ ਜਾਰੀ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 21 ਜੁਲਾਈ ਤੋਂ ਸ਼ੁਰੂਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ […]

Continue Reading

ਇਸ ਵਾਰ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ – ਏ.ਡੀ.ਸੀ. ਡਾ. ਬੇਦੀ

ਹਰੇਕ ਪਿੰਡ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਲਗਾਏ ਜਾਣਗੇਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੁਣ ਤੋਂ ਹੀ ਖ਼ਾਕਾ […]

Continue Reading

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਟਰੇਨਿੰਗ ਮੁਕੰਮਲ ਹੋਈ

ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਵੈਰੀਫਿਕੇਸ਼ਨ, ਬੀ.ਐਲ.ਓ. ਐਪ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਬਾਰੇ ਦਿੱਤੀ ਜਾਣਕਾਰੀਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਵੋਟਰ ਸੂਚੀਆਂ ਅਤੇ ਚੋਣਾਂ ਸਬੰਧੀ ਕੰਮਾਂ ਬਾਰੇ ਸਿਖਲਾਈ  […]

Continue Reading

ਸਾਉਣੀ ਦੀਆਂ ਫ਼ਸਲਾਂ ਵਿਚ ਸਲਫ਼ਰ ਅਤੇ ਕੈਲਸ਼ੀਅਮ ਤੱਤ ਦੀ ਪੂਰਤੀ ਲਈ ਜਿਪਸਮ ਇੱਕ ਸਸਤਾ ਅਤੇ ਬਿਹਤਰ ਸਰੋਤ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 50 ਫ਼ੀਸਦੀ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਜਿਪਸਮਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਸਾਉਣੀ ਦੀਆਂ ਫ਼ਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ 16 ਖ਼ੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਅਤੇ ਇਹ ਖ਼ੁਰਾਕੀ ਤੱਤ ਫ਼ਸਲ ਨੂੰ ਹਵਾ,ਪਾਣੀ ਅਤੇ ਮਿੱਟੀ ਤੋਂ ਮਿਲਦੇ ਹਨ ,ਇਸ ਤੋਂ ਇਲਾਵਾ ਫ਼ਸਲ ਲਈ ਲੋੜੀਂਦੇ ਖ਼ੁਰਾਕੀ ਤੱਤ […]

Continue Reading

ਰਾਜ ਕਰ ਵਿਭਾਗ ਨੇ ਐਡਵੋਕੇਟ ਤੇ ਸੀ.ਏ. ਨਾਲ ਮੀਟਿੰਗ ਕੀਤੀ

ਵਪਾਰੀਆਂ ਨੂੰ ਜੀ.ਐੱਸ.ਟੀ ਦੀਆਂ ਰਿਟਰਨਾਂ ਸਮੇਂ ਸਿਰ ਭਰਨ ਅਤੇ ਬਣਦਾ ਟੈਕਸ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕੀਤਾਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਸੁਪਨੰਦਨਦੀਪ ਕੌਰ, ਸਹਾਇਕ ਕਮਿਸ਼ਨਰ ਰਾਜ ਕਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਯੋਗੇਸ਼ ਕੁਮਾਰ, ਰਾਜ ਕਰ ਅਫ਼ਸਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਐਡਵੋਕੇਟ, ਸੀ.ਏ. ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ […]

Continue Reading

ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ

ਹਲਕਾ ਦੀਨਾਨਗਰ ਦੇ ਪਿੰਡ ਬਿਆਨਪੁਰ, ਸਿੱਧਪੁਰ ਅਤੇ ਮਕੌੜਾ ਵਿਖੇ ਹੋਈਆਂ ਜਾਗਰੂਕਤਾ ਰੈਲੀਆਂਦੀਨਾਨਗਰ/ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ […]

Continue Reading

ਕਲਾ ਕੇਂਦਰ ਗੁਰਦਾਸਪੁਰ ਵਿਖੇ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਇਆ ਜਾ ਰਿਹਾ ਕੋਚਿੰਗ ਸੈਂਟਰ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਵੇਗਾ – ਡਿਪਟੀ ਕਮਿਸ਼ਨਰਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸ.ਡੀ.ਐੱਮ ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਆਈ.ਏ.ਐੱਸ ਦੀ ਰਹਿਨੁਮਾਈ ਹੇਠ ਕਲਾ ਕੇਂਦਰ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਮੀਨਾਰ ਕਰਵਾਇਆ ਗਿਆ। ਇਸ ਕੈਰੀਅਰ ਗਾਈਡੈਂਸ ਸੈਮੀਨਾਰ ਦੀ ਪ੍ਰਧਾਨਗੀ […]

Continue Reading

ਹਰ ਮਨੁੱਖ ਨੂੰ ਸਾਰੇ ਧਰਮ ਗ੍ਰੰਥਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ,ਪਰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰ ਹੋਰ ਗ੍ਰੰਥਾਂ ਨੂੰ ਨਹੀਂ ਮੰਨਿਆ ਜਾ ਸਕਦਾ ? ਫੈਸਲਾ ਉੱਚ ਅਦਾਲਤ ਸੁਪਰੀਮ ਕੋਰਟ ਦਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਰਾਹੀਂ ਸਪੱਸ਼ਟ ਕੀਤਾ ਹੋਇਆ ਹੈ ਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ( ਪ੍ਰਗਟ ਗੁਰੂ ) ਹਨ ,ਇਸ ਕਰਕੇ ਜਿਥੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸੁਭਾਇਮਾਨ ਹਨ ,ਉਸ ਜਗ੍ਹਾ ਦੀ ਰਜਿਸਟਰੀ ਕਿਸੇ ਮਨੁੱਖ ਦੇ ਨਾਂ ਨਹੀਂ ਕੀਤੀ […]

Continue Reading

ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਮਹਾਨ ਕੀਰਤਨ ਸਮਾਗਮ ਸਬੰਧੀ ਅਖੰਡ ਪਾਠ ਸਾਹਿਬ ਹੋਏ ਆਰੰਭ,16 ਜੁਲਾਈ ਪਾਏਂ ਜਾਣਗੇ ਭੋਗ – ਬਾਬਾ ਮਾਨ ਸਿੰਘ ਮਹੰਤ

ਅੰਮ੍ਰਿਤਸਰ, ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)–  ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਤੇ ਤਿੰਨ ਰੋਜ਼ਾ ਮਹਾਨ ਕੀਰਤਨ ਸਮਾਗਮ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ , ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ […]

Continue Reading

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਕਰਵਾਈ ਜਾ ਰਹੀ ਹੈ ਟਰੇਨਿੰਗ

ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਵੈਰੀਫਿਕੇਸ਼ਨ, ਬੀ.ਐਲ.ਓ ਐਪ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਬਾਰੇ ਦਿੱਤੀ ਜਾ ਰਹੀ ਸਿਖਲਾਈ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ 07 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਵੋਟਰ ਸੂਚੀਆਂ ਅਤੇ ਚੋਣਾਂ ਸਬੰਧੀ ਕੰਮਾਂ […]

Continue Reading