ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਦਿੱਤੀ ਇੱਕ ਹੋਰ ਰਾਹਤ

ਹੁਣ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਹੇ ਕਰਸਨਾ ਡਾਇਗਨੋਸਟਿਕ ਸੈਂਟਰਾਂ ਵਿੱਚ ਹੜ੍ਹ ਪੀੜਤਾਂ ਦੇ ਸਾਰੇ ਲੈਬ ਟੈੱਸਟ ਮੁਫ਼ਤ ਹੋਣਗੇ – ਰਮਨ ਬਹਿਲ ਹੜ੍ਹ ਪੀੜਤਾਂ ਦੀ ਭਲਾਈ ਲਈ ਲਏ ਗਏ ਇਸ ਫ਼ੈਸਲੇ ਦਾ ਰਮਨ ਬਹਿਲ ਨੇ ਕੀਤਾ ਧੰਨਵਾਦ ਗੁਰਦਾਸਪੁਰ, 15 ਸਤੰਬਰ 2025 (ਸਰਬਜੀਤ ਸਿੰਘ) – ਪੰਜਾਬ ਸਰਕਾਰ ਨੇ ਕਰਸਨਾ ਡਾਇਗਨੋਸਟਿਕ ਸੈਂਟਰਾਂ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ

ਧਰਮਕੋਟ ਪੱਤਣ ਵਿਖੇ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦੇ ਕੰਮ ਦਾ ਲਿਆ ਜਾਇਜਾਡੇਰਾ ਬਾਬਾ ਨਾਨਕ, 15 ਸਤੰਬਰ (ਸਰਬਜੀਤ ਸਿੰਘ)—  ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਹੜ੍ਹ  ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹ ਵਿਸ਼ੇਸ਼ ਤੌਰ ਤੇ ਪਿੰਡ ਧਰਮਕੋਟ ਪੱਤਨ ਵਿਖੇ ਪਹੁੰਚੇ […]

Continue Reading

ਨਿਸਰਨ ਉਪਰੰਤ ਝੋਨੇ ਦੀ ਫਸਲ ਉੱਪਰ ਨੂੰ ਕਿਸੇ  ਛਿੜਕਾਅ ਕਰਨ ਦੀ ਜ਼ਰੂਰਤ ਨਹੀਂ- ਮੁੱਖ ਖੇਤੀਬਾੜੀ ਅਫਸਰ

ਝੋਨੇ ਅਤੇ ਬਾਸਮਤੀ ਦੀ ਫਸਲ ਉਪਰ ਖੇਤੀ ਮਾਹਿਰਾਂ ਦੀਆ ਸਿਫਾਰਸ਼ਾਂ ਅਨੁਸਾਰ  ਛਿੜਕਾਅ ਕਰਨ ਦੀ ਅਪੀਲ ਗੁਰਦਾਸਪੁਰ : 15 ਸਤੰਬਰ  (ਸਰਬਜੀਤ ਸਿੰਘ)–  ਇਸ ਸਮੇਂ ਝੋਨੇ/ਬਾਸਮਤੀ ਦੀ ਫ਼ਸਲ ਦੀਆਂ ਅਗੇਤੀਆਂ ਕਿਸਮਾਂ ਨਿਸਰ ਰਹੀਆਂ ਹਨ ,ਹੜ੍ਹਾਂ ਅਤੇ ਵਧੇਰੇ ਬਰਸਾਤਾਂ ਹੋਣ ਕਾਰਨ ਝੋਨੇ ਦੀਆਂ ਮੁੰਝਰਾਂ ਦੇ ਕੁਝ ਦਾਣੇ ਬਦਰੰਗ ਹੋ ਰਹੇ ਹਨ ਜਿਸ ਨੂੰ ਦੇਖ ਕੇ ਕਿਸਾਨ ਕੀਟਨਾਸ਼ਕ/ਉੱਲੀਨਾਸ਼ਕ ਦਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ […]

Continue Reading

ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆਡੇਰਾ ਬਾਬਾ ਨਾਨਕ/ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ, ਪਿੰਡ ਰੱਤਾ, ਰੱਤੜ-ਛੱਤੜ, ਘਣੀਏ-ਕੇ-ਬੇਟ, ਧਰਮਕੋਟ ਰੰਧਾਵਾ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ ਤੇ ਗੁਰਚੱਕ ਦਾ ਦੌਰਾ ਕੀਤਾ ਗਿਆ। ਇਸ […]

Continue Reading

ਡੀ.ਆਈ.ਜੀ. ਵੱਲੋਂ ਸਰਹੱਦ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਬੀ.ਐੱਸ.ਐੱਫ. ਖੇਤਰਾਂ ਦਾ ਦੌਰਾ

ਦੀਨਾਨਗਰ/ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਜਸਵਿੰਦਰ ਕੁਮਾਰ ਬਿਰਦੀ, ਡੀ.ਆਈ.ਜੀ., ਐਸ.ਐਚ.ਕਿਊ. ਬੀ.ਐੱਸ.ਐੱਫ., ਗੁਰਦਾਸਪੁਰ ਨੇ ਸ਼੍ਰੀ ਕਮਲ ਯਾਦਵ, ਕਮਾਂਡੈਂਟ 58 ਬਟਾਲਿਅਨ ਬੀ.ਐੱਸ.ਐੱਫ., ਸੁਸ਼ੀਲ ਕੁਮਾਰ (ਡੀ.ਸੀ./ਐਡਜੂਟੈਂਟ), ਸ਼੍ਰੀ ਸੁਮਿਤ ਜੈਸਵਾਲ (ਏ.ਈ./ਸਿਵਲ) ਅਤੇ ਸ਼੍ਰੀ ਰਾਜੇਸ਼ ਕੁਮਾਰ ਅਹਿਰਵਾਰ (ਏ.ਸੀ./ਇਲੈਕਟ੍ਰਿਕ) ਦੇ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਬੀ.ਓ.ਪੀ. ਠਾਕੁਰਪੁਰ, ਨਿੱਕਾ ਅਤੇ ਭਰਿਆਲ ਲੱਸੀਆਂ ਦਾ ਦੌਰਾ ਕੀਤਾ।ਦੌਰੇ ਦੌਰਾਨ ਵੱਖ-ਵੱਖ ਆਵਾਜਾਈ ਦੇ ਸਾਧਨਾਂ ਜਿਵੇਂ […]

Continue Reading

ਪੰਜਾਬ ਵਿੱਚ ਵੱਡੇ ਪੱਧਰ ਤੇ ਲੱਗ ਰਹੇ ਮੈਡੀਕਲ ਕੈਂਪ-ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਪ੍ਰੈਸ ਨਾਲ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਅੱਜ ਮਿਤੀ 14/09/2025 ਦਿਨ ਐਤਵਾਰ ਨੂੰ ਬਲਾਕ ਭੁੱਲਰ,ਫਤਿਹਗੜ੍ਹ ਚੂੜੀਆਂ ਅਤੇ ਨੁਸ਼ਹਿਰਾ ਮੱਝਾ ਸਿੰਘ (ਜਿਲਾ ਗੁਰਦਾਸਪੁਰ) ਦੇ ਸਮੂਹ ਸੀ ਐਚ ਓ ਵਲੋਂ ਮਾਣਯੋਗ ਸਿਵਿਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ […]

Continue Reading

ਸਾਬਕਾ ਮੰਤਰੀxਕਾਂਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿੱਸੀ ਦੀ ਬੇਵਕਤ ਮੌਤ ਨੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਾਇਆਂ – ਸੰਤ ਸੁਖਵਿੰਦਰ ਸੁੱਖਵਿੰਦਰ ਸਿੰਘ ਨੰਗਲ ਬੇਟ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)–  ਬੀਤੇ ਦਿਨੀਂ ਸਾਬਕਾ ਪੰਜਾਬ ਸਰਕਾਰ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਨੂੰ ਵੱਡਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਵੱਡੇ ਲੜਕੇ ਰਿੱਸੀ ਦੀ ਸੜਕ ਦੁਰਘਟਨਾ ਵਿੱਚ ਅਚਾਨਕ ਮੌਤ ਹੋ ਗਈ ਅਤੇ ਇਸ ਮੌਤ ਨੇ ਜਲੰਧਰ ਸ਼ਹਿਰ ਦੇ ਲੋਕਾਂ ਨੂੰ ਇੱਕ ਵੱਡੇ ਹਾਦਸੇ ਨਾਲ ਜੋੜ ਦਿੱਤਾ, ਇਸ ਮੌਤ […]

Continue Reading

ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਦੀ ਸੜਕ ਦੁਰਘਟਨਾ ਨੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਸਤੰਬਰ (‌ ਸਰਬਜੀਤ ਸਿੰਘ)–ਬੀਤੇ ਦਿਨੀਂ ਜਲੰਧਰ ਦੇ ਇਕ ਵੱਡੇ ਚੌਂਕ ਵਿੱਚ ਚਾਰ ਵਾਹਨਾਂ ਦੀ ਟੱਕਰ ਦੌਰਾਨ ਪੰਜਾਬ ਸਰਕਾਰ ਦੇ ਸਾਬਕਾ ਨਿਧੜਕ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿੱਸੀ ਦੀ ਬੇਵਕਤ ਸੜਕ ਹਾਦਸੇ ਦੌਰਾਨ ਹੋਈ ਮੌਤ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗਹਿਰੇ ਦੁੱਖ ਦਾ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਦੋ-ਦਿਨਾਂ ਮਾਸ ਕਮਿਊਨੀਕੇਸ਼ਨ ਵਰਕਸ਼ਾਪ ਦਾ ਸਮਾਪਨ

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਪਰੈਕਟੀਕਲ ਟਰਨਿੰਗ ਹਾਸਲ ਕੀਤੀਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– – ਸਰਕਾਰੀ ਕਾਲਜ ਗੁਰਦਾਸਪੁਰ ਦੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ (ਆਈ.ਕਿਊ.ਏ.ਸੀ.) ਅਤੇ ਸੰਸਥਾਤਮਕ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਵੱਲੋਂ ਆਯੋਜਿਤ ਦੋ-ਦਿਨਾਂ ਮਾਸ ਕਮਿਊਨੀਕੇਸ਼ਨ ਵਰਕਸ਼ਾਪ ਦਾ ਅੱਜ ਸਫਲਤਾਪੂਰਵਕ ਸਮਾਪਨ ਹੋਇਆ। ਇਹ ਵਰਕਸ਼ਾਪ 12 ਸਤੰਬਰ 2025 ਨੂੰ ਸ਼ੁਰੂ ਹੋਈ ਸੀ ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਮੀਡੀਆ ਨਾਲ ਜਾਣੂ […]

Continue Reading