ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਵੇਚਣ ਸਮੇਂ ਜੇ ਕੋਈ ਮੁਸ਼ਕਲ ਆਵੇ ਤਾਂ ਕੰਟਰੋਲ ਰੂਮ ਦੇ ਨੰਬਰ 01874-247193 ’ਤੇ ਰਾਬਤਾ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਮੰਡੀਆਂ ਵਿੱਚ ਵੀ ਕਿਸਾਨ ਸੇਵਾ ਕੇਂਦਰ ਸਥਾਪਤ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕਿਸਾਨਾਂ ਨੂੰ ਜੇਕਰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੰਟਰੋਲ ਰੂਮ ਨਾਲ ਰਾਬਤਾ ਕਾਇਮ […]
Continue Reading
