ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ ਜਾਰੀ
ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ) ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ । ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ -ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਹਲਕਾ 008 ਸ੍ਰੀ ਹਰਗੋਬਿੰਦਪੁਰ ਨੇ ਡਾ: ਨਿਧੀ ਕੁਮੁਦ ਬਾਮਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀ ( 01-01-2023) ਦੀ […]
Continue Reading
