ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਲੱਗੇ ਵਿਸ਼ੇਸ ਕੈਂਪ
ਗੁਰਦਾਸਪੁਰ, 17 ਜੁਲਾਈ ( ਸਰਬਜੀਤ) ਪ੍ਰਧਾਨ ਮੰਤਰੀ ਸ਼ਰਮ ਯੋਗ ਮਾਨ-ਧਨ ਯੋਜਨਾ ਤਹਿਤ ਗੈਰ-ਸੰਗਠਿਤ ਕਿਰਤੀਆਂ ਦੀ ਈ-ਸ਼ਰਮ ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਸਬੰਧੀ ਅੱਜ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਵਿਸ਼ੇਸ ਕੈਂਪ ਲਗਾਏ ਗਏ, ਜਿਸ ਵਿਚ ਕਰੀਬ 500 ਕਿਰਤੀਆਂ ਦੀ ਰਜਿਸ਼ਟਰੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ […]
Continue Reading
