ਡਿਪਟੀ ਕਮਿਸ਼ਨਰ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲ ਮੁਖੀ ਸਨਮਾਨਿਤ
ਗੁਰਦਾਸਪੁਰ 1 ਜੁਲਾਈ (ਸਰਬਜੀਤ)- ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਸਨਮਾਨ ਸਮਾਰੋਹ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ( ਡਾਇਟ ) ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਡਿਪਟੀ ਕਮਿਸ਼ਨਰ. ਜਨਾਬ ਮੁਹੰਮਦ […]
Continue Reading
