50 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਈ ਪੰਚਾਇਤ ਭਵਨ ਦੀ ਇਮਾਰਤ ਦਾ ਪੰਚਾਇਤ ਮੰਤਰੀ ਸ. ਧਾਲੀਵਾਲ ਨੇ ਕੀਤਾ ਉਦਘਾਟਨ

ਸੈਲਫ ਹੈਲਪ ਗੁਰੱਪਾਂ ਨੂੰ 20 ਈ-ਰਿਕਸ਼ਾ ਅਤੇ 72 ਲੱਖ ਰੁਪਏ ਰਿਵਾਲਵਿੰਗ ਫੰਡ ਦਿੱਤਾ ਗਰੀਬ ਤੇ ਲੋੜਵੰਦ ਔਤਰਾਂ ਨੂੰ 300 ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਵਿਖੇ ਪੰਚਾਇਤ ਭਵਨ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਪੰਚਾਇਤ ਵਿਭਾਗ ਵੱਲੋਂ […]

Continue Reading

ਵਿਰਸਾ ਉਤਸਵ ਦੌਰਾਨ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਸੁਰੀਲੀ ਗਾਇਕੀ ਨਾਲ ਦਰਸ਼ਕ ਝੂਮਣ ਲਾਏ

ਵਿਰਸਾ ਉਤਸਵ ਦੌਰਾਨ ਲੋਕ ਗਾਇਕੀ, ਲੋਕ ਨਾਚਾਂ ਦੇ ਨਾਲ ਪਤੰਗਬਾਜ਼ੀ ਨੇ ਵੀ ਖੂਬ ਰੰਗ ਬੰਨਿਆ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ੍ਰੀ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸ੍ਰੀ ਰਮਨ ਬਹਿਲ ਸਮੇਤ ਹੋਰ ਆਗੂਆਂ ਨੇ ਵਿਰਸਾ ਉਤਸਵ ਵਿੱਚ ਭਰੀ ਹਾਜ਼ਰੀ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਵੀ ਵਿਰਸਾ ਉਤਸਵ ਦੌਰਾਨ ਪਤੰਗ ਉਡਾਈ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਰਸਾ ਉਤਸਵ ਦੌਰਾਨ ਪਤੰਗਬਾਜ਼ੀ ਸ਼ੋਅ ਦਾ ਅਗਾਜ਼

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 52 ਫੁੱਟ ਵੱਡੀ ਟਰਾਈਲੋਬਾਈਟ ਪਤੰਗ ਉਡਾਈ ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ) – ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਅੱਜ ਵਿਰਸਾ ਉਤਸਵ ਦਾ ਰੰਗਾ-ਰੰਗ ਅਗਾਜ਼ ਹੋਇਆ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਪਤੰਗਾਂ ਉੱਡਾ ਕੇ ਵਿਰਸਾ ਉਤਸਵ ਵਿੱਚ […]

Continue Reading

ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗੀ ਕੌਮੀ ਲੋਕ ਅਦਾਲਤ

ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗੀ ਕੌਮੀ ਲੋਕ ਅਦਾਲਤ ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹੁਨਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ, ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ […]

Continue Reading

ਸਰਕਾਰ ਆਪਣੀਆਂ ਸਰਕਾਰੀ ਏਜੰਸੀਆਂ ਰਾਹੀਂ ਪੱਧਰ ਬਾਜ਼ੀ ਕਰਕੇ ਸਿੰਘਾਂ ਤੇ ਝੂਠੇ ਪਰਚਿਆਂ ਰਾਹੀਂ ਕੌਮੀ ਇਨਸਾਫ ਮੋਰਚੇ ਨੂੰ ਢਾਹ ਲਾਉਣ ਲਈ ਯਤਨਸ਼ੀਲ- ਭਾਈ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਸੀ ਐਮ ਭਗਵੰਤ ਮਾਨ ਦੀ ਕੋਠੀ ਵਲ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਜਾਂਦੇ ( ਕੌਮੀ ਇਨਸਾਫ ਮੋਰਚੇ ) ਦੇ ਜਥੇਧਾਰੀ ਸਿੰਘਾਂ ‘ਤੇ ਆਪਣੇ ਸਰਕਾਰੀ ਬੰਦਿਆਂ ਰਾਹੀਂ ਪੱਥਰਬਾਜੀ ਕਰਕੇ ਮੋਰਚੇ ਨੂੰ ਢਾਹ ਲਾਉਣ ਵਾਲੀ ਜੁਲਮ ਜਬਰ ਵਾਲੀ ਸਰਕਾਰੀ ਨੀਤੀ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ […]

Continue Reading

ਵਿਰਸਾ ਉਤਸਵ ਗੁਰਦਾਸਪੁਰ-2023 ਦੀਆਂ ਤਿਆਰੀਆਂ ਮੁਕੰਮਲ

ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਵਿਰਸਾ ਉਤਸਵ ਦੌਰਾਨ ਦਰਸ਼ਕਾਂ ਦਾ ਕਰਨਗੇ ਮਨੋਰੰਜਨ ਵਿਰਸਾ ਉਤਸਵ ’ਚ ਗੁਰਦਾਸਪੁਰ ਦੀ ਵਿਰਾਸਤ ਤੇ ਸੱਭਿਆਚਾਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ਵਿਰਸਾ ਉਤਸਵ ਵਿੱਚ ਮਸ਼ਹੂਰ ਪਤੰਗਬਾਜ਼ ਉਡਾਉਣਗੇ ਰੰਗ-ਬਰੰਗੀਆਂ ਪਤੰਗਾਂ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ 11 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਏ ਜਾ […]

Continue Reading

ਸਿਹਤ ਵਿਭਾਗ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਦੀਆਂ ਹਿਦਾਇਤਾਂ ਅਨੁਸਾਰ ਏ.ਐਨ.ਐਮ/ਜੀ.ਐਨ.ਐਮ ਟ੍ਰੇਨਿੰਗ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਸਮਾਗਮ ਕੀਤਾ ਗਿਆ। ਇਸ ਮੌਕੇ ਸਮੂਹ ਵਿਦਿਆਰਥੀਆਂ, ਹਾਜਰ ਮੈਂਬਰਾਂ ਅਤੇ ਅਧਿਕਾਰੀਆਂ ਨੇ ਸਹੁੰ ਚੁਕੀ ਕਿ ਉਹ ਕੁੜੀਆਂ ਦੀ ਜਨਮ ਦਰ ਵਧਾਉਣ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ, ਪੁਲਿਸ ਅਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਦੀ ਟੀਮ ਨਾਲ ਅੱਜ ਮਕੌੜਾ ਪੱਤਣ (ਰਾਵੀ ਦਰਿਆ) ਤੋਂ ਪਾਰ ਦੇ ਇਲਾਕੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਉਥੋਂ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੱੁਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ […]

Continue Reading

ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਦੀਆਂ ਸਟ੍ਰੀਟ ਲਾਈਟਾਂ ਬੰਦ

ਨਗਰ ਕੌਂਸਲ ਨੇ ਦਿੱਤਾ ਜਵਾਬ ਸਾਡੇ ਕੋਲ ਨਹੀਂ ਹੈ ਸਾਮਾਨਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)- ਤਪ ਸਥਾਨ ਬਾਬਾ ਹਰੀ ਸਿੰਘ ਸ੍ਰੀ ਗੁਰਦੁਆਰਾ ਸਾਹਿਬ ਬਥਵਾਲਾ ਰੋਡ ‘ਤੇ ਸਥਿਤ ਹੈ | ਇੱਥੇ ਸ਼ਰਧਾਵਾਨ ਲੋਕ ਸਵੇਰੇ ਅਤੇ ਸ਼ਾਮ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ | ਉਧਰੋਂ ਹੋਲੇ ਮੁਹੱਲੇ ਦੀ ਤਿਆਰੀ ਹੋਣ ਕਰਕੇ ਸੰਗਤ ਵਿੱਚ ਕਾਫੀ ਵਾਧਾ ਹੋ ਗਿਆ ਹੈ […]

Continue Reading