ਸੂਬੇ ਦੇ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਪੰਜਾਬ ਸਰਕਾਰ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਕਰਵਾਏਗੀ ‘ਨਿਵੇਸ਼ ਪੰਜਾਬ ਸੰਮੇਲਨ-2023’ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਰਾਜ ਸਰਕਾਰ ਵੱਲੋਂ ਇਹ ਨੀਤੀ ਸਾਰੇ ਭਾਈਵਾਲਾਂ […]
Continue Reading
