ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ 14 ਜਨਵਰੀ ਨੂੰ ਮਾਘੀ ਦਿਹਾੜੇ ਮੌਕੇ ਕਰਵਾਇਆ ਜਾਵੇਗਾ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 14 ਜਨਵਰੀ ਨੂੰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਮਾਘੀ ਦਾ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ 14 […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ ਸ਼ਹਿਰ ਵਿਖੇ ਨਵ-ਜਨਮੇਂ ਬੱਚਿਆਂ ਲਈ ਸਥਾਪਤ ਕੀਤਾ ਜਾਵੇਗਾ ‘ਪੰਗੂੜਾ’ ਜ਼ਿਲ੍ਹਾ ਪ੍ਰਸ਼ਾਸਨ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ ਦੇਣ ਦਾ ਪ੍ਰੋਗਾਰਮ ਸ਼ੁਰੂ ਕਰੇਗਾ ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ […]

Continue Reading

ਪੀ.ਸੀ.ਐਸ ਅਫਸਰਾਂ ਦੀ ਹੜਤਾਲ ਦਾ ਜਨਤਕ ਹੋਇਆ ਵਿਰੋਧੀ-ਕਾਮਰੇਡ ਬਖਤਪੁਰਾ

ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)—ਸੀ ਪੀ ਆਈ ਐਮ ਐਲ ਪੰਜਾਬ ਦੀ ਸੂਬਾ ਇਕਾਈ ਨੇ ਪੰਜਾਬ ਨੂੰ ਭਿਰਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਹਿਤੂ ਸ਼ਕਤੀਆਂ ਨੂੰ ਆਈ ਏ ਐਸ ਅਤੇ ਪੀ ਸੀ ਐਸ ਲਾਣੇ ਦੀ ਹੜਤਾਲ ਦਾ ਜਨਤਕ ਵਿਰੋਧ ਕਰਨ ਦਾ ਸੱਦਾ ਦੇਦਿਆ ਕਿਹਾ ਕਿ ਰਾਜਨੀਤਕ ਅਤੇ ਹਰ ਤਰ੍ਹਾਂ ਦੇ ਭਿਰਸ਼ਟਾਚਾਰ ਦੀ ਅਸਲ ਜੜ ਇਹ ਉਚ‌ ਅਫ਼ਸਰਸ਼ਾਹੀ […]

Continue Reading

ਅਫਸਾਰਸਾਹੀ ਅੱਗੇ ਨਹੀਂ ਝੁੂਕੀ ਮਾਨ ਸਰਕਾਰ -ਭਾਈ ਵਿਰਸਾ ਸਿੰਘ ਖਾਲਸਾ

ਮਾਨ ਦੇ ਸਖਤ ਰਵੀਏ ਕਰਕੇ ਅਫਸਰਸ਼ਾਹੀ ਆਪਣਾ ਕੰਮ ਤੇ ਪਰਤੀ- ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)—ਮਾਨ ਸਰਕਾਰ ਨੇ ਭਿਰਸ਼ਟਾਚਾਰ ਨੂੰ ਠਲ ਪਾਉਣ ਦੀ ਚਲਾਈ ਗਈ ਲਹਿਰ ਤਹਿਤ ਨਰਿੰਦਰ ਸਿੰਘ ਧਾਲੀਵਾਲ ਭਿਰਸ਼ਟਾਚਰੀ ਅਫਸਰ ਤੇ ਐਕਸ਼ਨ ਕਰਕੇ ਵਧੀਆ ਤੇ ਸ਼ਲਾਘਾਯੋਗ ਕਦਮ ਪੁੱਟਿਆ ਹੈ ਕਿਉਂਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭਿਰਸ਼ਟਾਚਾਰੀਆਂ ਨੂੰ ਕਿਸੇ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਆਨਲਾਈਨ ਦਾਖਲਾ ਸ਼ੁਰੂ

ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2023-2024 ਦੌਰਾਨ 6 ਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ ਕਰਨ ਦੀ ਆਖਿਰੀ ਮਿਤੀ 31 ਜਨਵਰੀ 2023 ਹੈ। ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਅਪਲਾਈ ਕਰਨ […]

Continue Reading

ਸੀ.ਬੀ.ਏ ਇੰਨਫੋਟੈਕ ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਚੰਗੀਆਂ ਕੰਪਨੀਆਂ ਵਿੱਚ ਨੌਕਰੀਆਂ ਦਿਵਾਉਣ ਵਿੱਚ ਪੂਰੀ ਮਦਦ ਕਰਦੀ-ਇੰਜੀ. ਸੰਦੀਪ ਕੁਮਾਰ

ਸੀ.ਬੀ.ਏ ਇੰਨਫੋਟੈਕ ਦੀ ਇਕ ਹੋਰ ਵਿਦਿਆਰਥਣ ਨੂੰ ਮਿਲੀ ਨੌਕਰੀਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ) – ਮਸ਼ਹੂਰ ਆਈ.ਟੀ ਅਕੈਡਮੀ ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਦੀ ਇੱਕ ਹੋਰ ਵਿਦਿਆਰਥਣ ਦੀ ਆਈ.ਟੀ ਕੰਪਨੀ ਵਿੱਚ ਪਲੇਸਮੈਂਟ ਹੋਈ ਹੈ। ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੀ ਵਿਦਿਆਰਥਣ ਤਾਨੀਆ ਜਿਸ ਨੇ ਤਿੰਨ ਮਹੀਨਿਆਂ ਦਾ ਡਿਜ਼ੀਟਲ ਮਾਰਕੀਟਿੰਗ ਦਾ ਕੋਰਸ ਕੀਤਾ ਸੀ। […]

Continue Reading

ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਯੂ.ਪੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਾਨਦਾਰ ਨਗਰ ਸਜਾਇਆ –ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)–ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪਿੰਡ ਮੈਨੀਆਂ ਯੂ ਪੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਭਰਵੇਂ ਸੰਯੋਗ ਮੁੱਖ ਪ੍ਰਬੰਧਕ ਸੰਤ ਜਰਨੈਲ ਸਿੰਘ ਜੀ ਅਤੇ […]

Continue Reading

ਅਫ਼ਸਰਸ਼ਾਹੀ ਦੇ ਦਬਾਅ ਹੇਠ ਭ੍ਰਿਸ਼ਟਾਚਾਰ ਨੂੰ ਛੋਟ ਨਾ ਦੇਵੇ ਮਾਨ ਸਰਕਾਰ, ਵਰਨਾ ਉਸ ਦੀ ਬਚੀ ਖੁਸ਼ੀ ਭਰੋਸੇਯੋਗਤਾ ਵੀ ਮਿੱਟੀ ਵਿਚ ਮਿਲ ਜਾਵੇਗੀ – ਲਿਬਰੇਸ਼ਨ

ਭ੍ਰਿਸ਼ਟਾਚਾਰੀ ਅਫਸਰਾਂ, ਸੱਤਾਧਾਰੀਆਂ ਤੇ ਦਲਾਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੇ ਜਾਣ ਅਤੇ ਉਨਾਂ ਦੀਆਂ ਚਲ ਅਚਲ ਸੰਪਤੀਆਂ ਜ਼ਬਤ ਕਰਨ ਦੀ ਮੰਗ ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)–ਭ੍ਰਿਸ਼ਟਾਚਾਰ ਵਿਚ ਗ੍ਰਿਫਤਾਰ ਕੀਤੇ ਗਏ ਅਪਣੇ ਭਾਈਵਾਲਾਂ ਦੇ ਪੱਖ ਵਿਚ ਪੰਜਾਬ ਦੇ ਆਈਏਐਸ ਤੇ ਪੀਸੀਐਸ ਅਫਸਰਾਂ ਵਲੋਂ ਚਲਾਈ ਜਾ ਰਹੀ ਦਬਾਅ ਮੁਹਿੰਮ ਦੀ ਸਖਤ ਆਲੋਚਨਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦਾ […]

Continue Reading

ਨਵੋਦਿਆ ਵਿਦਿਆਲਿਆ ਵਿਖੇ ਦਾਖ਼ਲੇ ਲਈ 31 ਜਨਵਰੀ ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ।

ਸਮੂਹ ਸਕੂਲ ਮੁਖੀ ਨਿਰਧਾਰਿਤ ਮਿਤੀ ਤੋਂ ਪਹਿਲਾਂ ਪਹਿਲਾਂ ਪੰਜਵੀਂ ਜਮਾਤ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਦਾ ਅਪਲਾਈ ਕਰਵਾਉਣਾ ਯਕੀਨੀ ਬਣਾਉਣ:- ਕਮਲਦੀਪ ਕੌਰ। ਗੁਰਦਾਸਪੁਰ , 11 ਜਨਵਰੀ (ਸਰਬਜੀਤ ਸਿੰਘ) ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ, ਜ਼ਿਲ੍ਹਾ ਪਠਾਨਕੋਟ ਵਿਖੇ ਛੇਵੀਂ ਜਮਾਤ ਵਿਚ ਦਾਖਲੇ ਲਈ ਸਾਲ 2023-24 ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗਾ। […]

Continue Reading

ਸਰਹੱਦ ਤੇ ਪਾਕਿਸਤਾਨੀ ਡਰੋਨ ਤੇ ਬੀਐਸਐਫ਼ ਜਵਾਨਾਂ ਕੀਤੀ ਫਾਇਰਿੰਗ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)—ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਆੜ  ਹੇਠ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਭਾਰਤੀ ਖੇਤਰ ਵੱਲ ਭੇਜੇ ਜਾ ਰਹੇ ਹਨ ਇਸ ਲੜੀ ਤਹਿਤ ਐਤਵਾਰ ਦੀ ਰਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 58 ਬਟਾਲੀਅਨ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ […]

Continue Reading