ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸਰਕਾਰੀ ਸੀਨੀ: ਸੈਕੰ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਕੀਤੀ ਗਈ ਕਰੀਅਰ ਕਾਉਂਸਲਿੰਗ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਦੀ ਕਰੀਅਰ ਕਾਊਂਸਲਿੰਗ ਲਗਾਤਾਰ ਜਾਰੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਦੇ 40 ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਇਥੇ ਰੋਜ਼ਗਾਰ ਬਿਉਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜਿਵੇਂ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ, ਮੁਫਤ […]

Continue Reading

ਜ਼ਿਲਾ ਪ੍ਰਸ਼ਾਸਨ ਨੇ ਧਾਰੀਵਾਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਇਸ ਜਨ ਸੁਵਿਧਾ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਨ ਸੁਵਿਧਾ ਕੈਂਪ ਦੌਰਾਨ […]

Continue Reading

ਚੇਅਰਮੈਨ ਰਮਨ ਬਹਿਲ ਨੇ ਸ਼ਹਿਜਾਦਾ ਨੰਗਲ ‘ਚ ਈਸਾਈ ਭਾਈਚਾਰੇ ਨਾਲ ਮਨਾਇਆ ਕਿ੍ਸਮਸ ਡੇ

ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ ਹੋਰ ਵੀ ਮਜਬੂਤ ਹੋਇਆਪ੍ਰਭੂ ਯਿਸੂ ਮਸੀਹ ਨੇ ਕੁੱਲ ਲੋਕਾਈ ਨੂੰ ਪ੍ਰੇਮ ਅਤੇ ਸੱਚ ਦਾ ਰਸਤਾ ਦਿਖਾਇਆ – ਸ਼ਮਸ਼ੇਰ ਸਿੰਘਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਨੇ ਸਮੂਹ ਮਸੀਹ ਭਾਈਚਾਰੇ ਨੂੰ ਕਿ੍ਸਮਸ ਦੇ ਸ਼ੁੱਭ ਦਿਹਾੜੇ ਦੀ ਵਧਾਈ […]

Continue Reading

ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ

ਗੁਰਦਾਸਪੁਰ, 20 ਦਸੰਬਰ ( ਸਰਬਜੀਤ ਸਿੰਘ) – ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਛੀ ਪਾਲਣ ਵਿਭਾਗ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਵਿਸ਼ੇਸ਼ ਸਲਾਹ (ਐਡਵਾਈਜ਼ਰੀ) ਜਾਰੀ ਕੀਤੀ ਹੈ। ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਸਰਵਣ ਸਿੰਘ ਸੰਧੂ ਨੇ ਮੱਛੀ ਪਾਲਕਾਂ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਮੱਛੀ ਨੂੰ ਠੰਡ ਦੀ ਮਾਰ ਤੋਂ […]

Continue Reading

ਸਰਕਾਰੀ ਸਕੂਲ ਬਹਿਰਾਮਪੁਰ ਵਿਖੇ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਲਈ ਹੈਂਡ ਮੇਡ ਮਟੀਰੀਅਲ ਦੀ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਗਿਆ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੋਰਾਂਗਲਾ ਦੇ ਸਰਕਾਰੀ ਸਕੂਲ ਬਹਿਰਾਮਪੁਰ ਵਿਖੇ ਸੈਂਟਰ ਹੈੱਡ ਟੀਚਰ ਸ੍ਰੀਮਤੀ ਸ਼ਸ਼ੀ ਦੀ ਅਗਵਾਈ ਹੇਠ ਪ੍ਰਥਮ ਟੀਮ ਵੱਲੋਂ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਲਈ ਹੈਂਡ ਮੇਡ ਮਟੀਰੀਅਲ ਦੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਕੈਂਪ ਵਿੱਚ ਬਹਿਰਾਮਪੁਰ ਕਲੱਸਟਰ ਦੇ ਸਾਰੇ ਸਕੂਲਾਂ ਦੇ ਅਧਿਆਪਕ ਹਾਜ਼ਰ ਹੋਏ। ਇਸ ਮੋਕੇ ਪ੍ਰਥਮ ਜ਼ਿਲ੍ਹਾ […]

Continue Reading

ਚੇਅਰਮੈਨ ਰਮਨ ਬਹਿਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤਿੱਬੜ ਦੇ ਸਰਪੰਚ ਤੇ ਕਈ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)- ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਤੇ ਮਜ਼ਬੂਤੀ ਮਿਲੀ ਜਦੋਂ ਹਲਕੇ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਹਲਕੇ ਦੇ ਪਿੰਡ ਤਿੱਬੜ ਦੀ ਮੌਜੂਦਾ ਸਰਪੰਚ ਤੇ ਕਈ ਮੈਂਬਰਾਂ ਨੇ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ ਇਸ ਮੌਕੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ […]

Continue Reading

ਸਮਾਜ ਸੇਵਾ ਅਤੇ ਧਾਰਮਿਕ ਪ੍ਰੋਗਰਾਮ ਕਰਵਾਉਣ ਦੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਐਸ.ਡੀ.ਓ ਜਤਿੰਦਰ ਸ਼ਰਮਾ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)–ਅੱਜ ਐਤਵਾਰ ਨੂੰ ਟ੍ਰਿਨਿਟੀ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਖੇਡ ਗਰਾਊਂਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਪਤਵੰਤਿਆਂ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਕਵੀਰਾਜ ਡੋਗਰਾ ਅਤੇ ਪ੍ਰਿੰਸੀਪਲ ਅਨੀਤਾ ਮਹਾਜਨ ਨੇ ਮੁੱਖ ਮਹਿਮਾਨ ਮਾਨਯੋਗ ਮੁਨੀਸ਼ […]

Continue Reading

ਲਿਬਰੇਸ਼ਨ ਵਲੋਂ ਮਨਾਇਆ ਗਿਆ ਸੰਕਲਪ ਦਿਵਸ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)-ਦੇਸ਼ ਦੇ ਉੱਘੇ ਇਨਕਲਾਬੀ ਆਗੂ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਤੀਜੇ ਜਨਰਲ ਸਕੱਤਰ ਕਾਮਰੇਡ ਵਿਨੋਦ ਮਿਸ਼ਰਾ ਦੀ 24ਵੀਂ ਬਰਸੀ ਨੂੰ ਅੱਜ ਪਾਰਟੀ ਵਰਕਰਾਂ ਵਲੋਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ ਅਤੇ ਭੀਖੀ ਵਿਖੇ ਫਾਸ਼ੀਵਾਦ ਖ਼ਿਲਾਫ਼ ਸਮਝੌਤਾ ਹੀਣ ਸੰਘਰਸ਼ ਦੇ ਸੰਕਲਪ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਲਿਬਰੇਸ਼ਨ ਵਰਕਰਾਂ ਨੇ ‘ਫਾਸੀਵਾਦ ਹਰਾਓ, […]

Continue Reading

ਸਾਡਾ ਹਵਾ ਤੇ ਪਾਣੀ ਦੂਸ਼ਿਤ ਹੋਣ ਕਰਕੇ ਲੋਕ ਹੋ ਰਹੇ ਹਨ ਛਾਤੀ ਦੇ ਰੋਗਾਂ ਦੇ ਸ਼ਿਕਾਰ-ਡਾ. ਮਨਦੀਪ ਸਿੰਘ

ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)- ਡਾਕਟਰ ਮਨਦੀਪ ਸਿੰਘ ਐਮ.ਬੀ.ਬੀ.ਐਸ, ਐਮ.ਡੀ (ਪਲਮੋਨਰੀ ਮੈਡੀਸਨ), ਸੁਪਰ ਸਪੈਸ਼ਲਿਸਟ ਛਾਤੀ ਤੇ ਰੋਗਾਂ ਦੇ ਮਾਹਿਰ , ਵੀ.ਪੀ ਚਸਟ ਇੰਸਟੀਚਿਊਟ, ਡਿਪਲੋਮੈਟ ਯੂਰੀਪਿਅਨ, ਡਿਪਲੋਮੈਟ ਯੂਰਪੀਨਸ, ਡਿਪਲੋਮਾ ਇੰਨ ਰੈਸਪੋਰੈਟਰੀ ਮੈਡੀਸਨ ਨੇ ਦੱਸਿਆ ਕਿ ਅਜੌਕੇ ਯੁੱਗ ਵਿੱਚ ਸਾਡਾ ਹਵਾ ਤੇ ਪਾਣੀ ਪ੍ਰਦੂਸ਼ਿਤ ਹੋ ਚੁੱਕਿਆ ਹੈ | ਜਿਸ ਕਰਕੇ ਵਧੇਰੇ ਮਾਤਰਾ ਵਿੱਚ ਮਰੀਜ਼ ਸਾਹ ਦੀ ਬੀਮਾਰੀਆ […]

Continue Reading