ਸਰਹੱਦੀ ਪਿੰਡ ਝਬਕਰਾ ਤੋਂ ਅੱਜ ਹੋਵੇਗਾ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਦਾ ਅਗਾਜ਼

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਨਵੀਂ ਪਹਿਲਕਦਮੀ ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਸਰਹੱਦੀ ਖੇਤਰ ਦੇ ਵਿਕਾਸ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਦਾ ਅਗਾਜ਼ ਮਿਤੀ 16 ਦਸੰਬਰ […]

Continue Reading

ਅੱਜ ਸ਼ਹਿਰ ਦੀ ਬਿਜਲੀ ਰਹੇਗੀ ਪ੍ਰਭਾਵਿਤ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਦਿਹਾਤੀ ਗੁਰਦਾਪੁਰ ਇੰਜੀ. ਹਿਰਦੇਪਾਲ ਸਿੰਘ ਅਤੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 11 ਕੇ.ਵੀ ਫੀਡਰਾਂ ਦੀ ਬਿਜਲੀ ਸਪਲਾਈ ਵੀਰਵਾਰ ਸਵੇਰੇ 10 ਜੇ ਤੋਂ 3 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਐਸ.ਡੀ ਕਾਲਜ਼, ਗੋਲ ਮੰਦਰ, ਫੀਡਰ, ਬਾਬਾ ਟਹਿਲ […]

Continue Reading

ਹੁਣ ਪੰਜਾਬ ਵਿੱਚ ਦਿਮਾਗ ਦੇ ਰੋਗਾਂ (ਬ੍ਰੇਨ ਸਟ੍ਰੋਕ) ਦੇ ਮੁੱਫਤ ਇਲਾਜ਼-ਰਮਨ ਬਹਿਲ

ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ 30 ਹਜ਼ਾਰ ਦੇ ਮੁੱਲ ਦਾ ਟੀਕਾ ਲਗਾਇਆ ਜਾਵੇਗਾ ਬਿਲਕੁਲ ਮੁਫ਼ਤ : ਰਮਨ ਬਹਿਲ ਇਸ ਤੋਂ ਪਹਿਲਾਂ ਦਿਮਾਗ ਦੇ ਰੋਗਾਂ ਦਾ ਇਲਾਜ਼ ਮੈਟ੍ਰੋ ਪੋਲੀਟਨ ਸਿਟੀ ਵਿੱਚ ਹੁੰਦਾ ਸੀ, ਜੋ ਕਿ ਬਹੁਤ ਮਹਿੰਗਾ ਸੀ, ਪਰ ਹੁਣ ਰਮਨ ਬਹਿਲ ਨੇ ਪੂਰੇ ਪੰਜਾਬ ਵਿੱਚ ਇਹ ਸਹੂਲਤ ਪ੍ਰਦਾਨ ਕਰਵਾ ਕੇ ਲੋਕਾਂ ਦਾ ਮੰਨ ਜਿੱਤਿਆ ਹੈ […]

Continue Reading

11 ਫਰਵਰੀ 2023 ਨੂੰ ਜ਼ਿਲੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ […]

Continue Reading

ਏ.ਡੀ.ਸੀ. ਵੱਲੋਂ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਗੁਰਦਾਸਪੁਰ, 14 ਦਸੰਬਰ  ( ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਲਾਹਕਾਰ ਕਮੇਟੀ ਦੀ ਮੀਟਿੰਗ […]

Continue Reading

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ ਸਲਾਨਾ ਸ਼ਹੀਦੀ ਜੋੜ ਮੇਲਾ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਹੋਈ ਆਰੰਭ- ਸੰਤ ਅਵਤਾਰ ਸਿੰਘ ਚਾਂਦ

ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ (ਸ਼ਹੀਦਾਂ) ਨੇੜੇ ਰੇਲਵੇ ਸਟੇਸ਼ਨ ਮੱਖੂ ਫਿਰੋਜ਼ਪੁਰ ਵਿਖੇ 24/25/26 ਦਸੰਬਰ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਕਾਰਸੇਵਾ ਬਾਬਾ ਤਾਰਾ ਸਿੰਘ ਜੀ ਸਰਹਾਲੀ ਵਾਲਿਆਂ ਤੋਂ ਵਰਸਾਏ ਸ਼੍ਰੀ ਮਾਨ ਸੰਤ ਬਾਬਾ ਘੋਲਾਂ ਸਿੰਘ ਜੀ, […]

Continue Reading

ਪੰਜਾਬ ਮੰਡੀ ਬੋਰਡ ਦੇ ਰਿਟਾਇਰ ਐਕਸੀਅਨ ਤੋਂ ਮੰਗੀ 20 ਲੱਖ ਰੂਪਏ ਦੀ ਫਿਰੋਤੀ, ਮਾਮਲਾ ਦਰਜ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)-ਪੰਜਾਬ ਮੰਡੀ ਬੋਰਡ ਦੇ ਸਾਬਕਾ ਐਕਸੀਅਨ ਤੋਂ 20 ਲੱਖ ਰੂਪਏ ਦੀ ਫਿਰੋਤੀ ਮੰਗਣ ਅਤੇ ਫਿਰੋਤੀ ਨਾ ਦੇਣ ‘ਤੇ ਜਾਨੋ ਮਾਰਨ ਦੀ ਧਮਕੀਆਂ ਦੇਣ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਅਣਪਤਾਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ |ਹਰਸਿਮਰਨ ਸਿੰਘ ਰਿਆੜ ਪੁੱਤਰ ਬਲਬੀਰ ਸਿੰਘ ਰਿਆੜ ਵਾਸੀ ਰਿਆੜ ਹਾਊਸ ਸਿਵਲ ਲਾਇਨਜ਼ ਗੁਰਦਾਸਪੁਰ […]

Continue Reading

75 ਸਾਲਾਂ ਬਾਅਦ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਵਿੱਚ ਸ਼ੁਰੂ ਹੋਈ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ

ਹੁਣ ਨਿਜੀ ਲੈਬ ਨਾਲੋਂ 70 ਫੀਸਦੀ ਘੱਟ ਕੀਮਤ ‘ਤੇ ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੋਣਗੇ ਸਾਰੇ ਟੈਸਟਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ) – ਆਜਾਦੀ ਦੇ 75 ਸਾਲਾਂ ਬਾਅਦ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ ਸ਼ੁਰੂ ਕਰ […]

Continue Reading

ਅੱਜ ਬਿਜਲੀ ਰਹੇਗੀ ਬੰਦ-ਇੰਜੀ. ਹਿਰਦੇਪਾਲ ਸਿੰਘ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਦਿਹਾਤੀ) ਗੁਰਦਾਸਪੁਰ ਇੰਜੀ. ਹਿਰਦੇਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 11 ਕੇ.ਵੀ ਆਈ.ਟੀ.ਆਈ ਫੀਡਰ ਦੀ ਜਰੂਰੀ ਮੁਰੰਮਤ ਲਈ 13 ਦਸੰਬਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ਰਣਜੀਤ ਬਾਗ, ਬਰਿਆਰ ਅੱਡਾ, ਇੰਡਸਟਰੀ ਏਰੀਆ, ਜੀ.ਟੀ ਰੋਡ, ਮਾਨ […]

Continue Reading

ਕਿਸਾਨ ਜਥੇਬੰਦੀਆਂ ਵਲੋਂ ਸਾਂਸਦ ਮੈਂਬਰਾ ਨੂੰ ਮਿਲਣ ਅਤੇ ਪੰਜਾਬ ਦੇ ਮੰਤਰੀਆਂ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਉ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)–ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਦਿੱਲੀ ਮੋਰਚਾ ਸਮਾਪਤ ਕਰਨ ਸਮੇਂ ਮੰਨੀਆਂ ਮੰਗਾਂ ਤੋਂ ਮੁੱਕਰਨਾ ਕਿਸਾਨ ਜਥੇਬੰਦੀਆਂ ਨਾਲ ਵੱਡਾ ਧੋਖਾ, ਬੇਇਨਸਾਫ਼ੀ ਅਤੇ ਧਕੇਸਾਹੀ ਹੈ ਅਤੇ ਇਸ ਦੇ ਰੋਸ ਵਜੋਂ ਕੇਂਦਰ ਸਰਕਾਰ ਦੇ ਸਾਂਸਦ ਮੈਂਬਰਾ ਨੂੰ ਇਸ ਸਬੰਧੀ ਹਾਉਸ ਵਿਚ ਗਲਬਾਤ ਕਰਨ ਲਈ ਮਿਲ ਕੇ ਮੰਗ ਪੱਤਰ ਸੌਂਪਣੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ […]

Continue Reading