ਬਾਬਾ ਖਰਿਮਤੀ ਦੀ ਜਗ੍ਹਾਂ ‘ਤੇ ਨਤਮਸਤਕ ਹੋਏ ਚੇਅਰਮੈਨ ਰਮਨ ਬਹਿਲ

ਯੂਥ ਕਲੱਬ ਪਿੰਡ ਹਰਦਾਨ ਨੇ ਵਾਲੀਬਾਲ ਟੂਰਨਾਮੈਂਟ ਕਰਵਾਇਆਚੇਅਰਮੈਨ ਰਮਨ ਬਹਿਲ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)- ਬਾਬਾ ਖਰਿਮਤੀ ਯੂਥ ਕਲੱਬ ਪਿੰਡ ਹਰਦਾਨ ਵੱਲੋਂ ਗ੍ਰਾਂਮ ਪੰਚਾਇਤ, ਫ਼ੌਜੀ ਵੀਰ, ਕਲੱਬ ਮੈਂਬਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਸਰਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਹੈਲਥ […]

Continue Reading

ਪੰਚਾਇਤ ਵਿਭਾਗ ਵੱਲੋਂ ਔਰਤਾਂ ਨੂੰ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਬਿਰਦ ਆਸ਼ਰਮ ਦਾ ਦੌਰਾ

ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਗਰੂਕ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉਥੇ ਆਏ […]

Continue Reading

ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 2 ਦਸੰਬਰ ( ਸਰਬਜੀਤ ਸਿੰਘ) – ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਵੇਰਕਾ ਵਿੱਚ ਬਤੌਰ ਖੇਤੀਬਾੜੀ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਤਰੱਕੀ ਹੋਣ ਉਪਰੰਤ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ […]

Continue Reading

ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਸੀ.ਆਈ.ਐਸ.ਐਫ (ਕਾਂਸਟੇਬਲ/ਟਰੇਡ ਮੈਨ) ਦੀ ਭਰਤੀ ਲਈ ਕੋਚਿੰਗ ਦਿੱਤੀ ਜਾਵੇਗੀ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋ ਸੀ.ਆਈ.ਐਸ.ਐਫ (ਕਾਂਸਟੇਬਲ /ਟਰੇਡ ਮੈਨ) ਦੀ ਭਰਤੀ ਲਈ ਵੱਖ-ਵੱਖ ਜਿਲ੍ਹਿਆ ਵਲੋਂ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਭਰਤੀ ਦੀ ਟਰੇਨਿੰਗ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਲੋਂ ਮਿਤੀ 5 ਦਸੰਬਰ 2022 ਤੋਂ ਸ਼ੁਰੂ […]

Continue Reading

ਥਾਣਾ ਦਿਆਲਪੁਰਾ ਬਠਿੰਢਾ’ਚ 10 ਲਾਇਸੰਸੀ ਹਥਿਆਰਾਂ ਦੇ ਗਾਇਬ ਹੋਣ ਵਾਲੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਥਾਣਾ ਦਿਆਲਪੁਰਾ ਬਠਿੰਢਾ’ਚ 10 ਲਾਇਸੰਸੀ ਹਥਿਆਰਾਂ ਦੇ ਗਾਇਬ ਹੋਣ ਅਤੇ ਇਹਨਾਂ ਵਿਚੋਂ ਇਕ 32 ਬੋਰ ਦਾ ਪਿਸਤੌਲ ਨਸ਼ਾ ਤਸਕਰ ਸਾਹਿਲ ਤੋਂ ਬਰਾਮਦ ਕੀਤੀ ਜਾਣ ਵਾਲੇ ਮਾਮਲੇ, ਜੋ ਅੱਜ ਕਲ ਪੂਰੀਆਂ ਸੁਰਖੀਆਂ ਵਿਚ ਹੈ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਮੋਹਾਲੀ ਵਲੋਂ ਕਰਵਾਈ ਜਾਵੇਗੀ ਐਨ.ਡੀ.ਏ ਦੀ ਮੁਫ਼ਤ ਤਿਆਰੀ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ ਜੋ ਕਿ ਪੰਜਾਬ […]

Continue Reading

ਸੁਪਰਵਾਈਜਰਾਂ ਨੂੰ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਦੇ ਸਮੂਹ ਸੁਪਰਵਾਈਜਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਕੀਤੇ ਜਾ ਕੰਮ ਵਿੱਚ ਤੇਜ਼ੀ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਕਲਾਨੌਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਅਤੇ ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 06-ਕਾਦੀਆਂ ਨਿਯੁਕਤ ਕੀਤਾ ਹੈ। ਇਸ ਸਬੰਧੀ […]

Continue Reading

ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਵਾਸੀਆਂ ਨੂੰ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨ ਮਸਲਿਆਂ ਦੇ ਹੱਲ ਪ੍ਰਤੀ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਗੁਰਦਾਸਪੁਰ ਪਾਵੇਗਾ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐੱਸ.) ਨੇ ਅੱਜ ਬਤੌਰ […]

Continue Reading