ਮੱਛੀ ਪਾਲਣ ਦਾ ਸਹਾਇਕ ਕਿੱਤਾ ਕਿਸਾਨਾਂ ਦੀ ਆਮਦਨ ਵਿੱਚ ਕਰ ਸਕਦਾ ਹੈ ਰਿਕਾਰਡ ਵਾਧਾ- ਚੇਅਰਮੈਨ ਰਮਨ ਬਹਿਲ

ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ ਗੁਰਦਾਸਪੁਰ, 22 ਨਵੰਬਰ ( ਸਰਬਜੀਤ ਸਿੰਘ ) – ਮੱਛੀ ਪਾਲਣ ਦਾ ਕਿੱਤਾ ਸੂਬੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ ਅਤੇ ਕਿਸਾਨ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਰਿਕਾਰਡ […]

Continue Reading

ਵਰਲਡ ਫਿਸ਼ਰੀ ਡੇਅ ਮੌਕੇ ਗੁਰਦਾਸਪੁਰ ਤਿੰਨ ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ

ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਦਾ ਕਿੱਤਾ ਅਪਨਾਉਣ – ਏ.ਡੀ.ਸੀ. ਪਰਮਜੀਤ ਕੌਰ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ  ) – ਅੱਜ ਸਰਕਾਰੀ ਮੱਛੀ ਪੂੰਗ ਫਾਰਮ ਹਯਾਤਨਗਰ (ਗੁਰਦਾਸਪੁਰ) ਵਿਖੇ `ਵਰਲਡ ਫਿਸ਼ਰੀ ਡੇਅ` ਮਨਾਇਆ ਗਿਆ। ਇਸ ਮੌਕੇ `ਤਾਜੇ ਪਾਣੀ ਦੀ ਐਕੁਆਕਲਚਰ ਅਤੇ ਐਕੁਆਕਲਚਰ ਵਿੱਚ ਨਵੀਨਤਮ ਤਕਨਾਲੋਜੀ` ਦੇ ਟਾਈਟਲ ਅਧੀਨ ਤਿੰਨ ਰੋਜ਼ਾ  ਸਿਖਲਾਈ ਕੈਂਪ ਦੀ […]

Continue Reading

40 ਵਿੱਚੋਂ 26 ਸੇਵਾ ਕੇਂਦਰਾਂ ਵਿੱਚ ਮਿਲੇਗੀ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ-ਡੀ.ਸੀ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ […]

Continue Reading

ਐਸ.ਐਸ.ਪੀ ਦੀਆਂ ਹਦਾਇਤਾਂ ਮੁਤਾਬਕ ਘਰਾਂ ਤੇ ਥਾਣਿਆਂ ਵਿੱਚ ਹੋ ਰਿਹਾ ਅਸਲੇ ਦਾ ਨਿਰੀਖਣ-ਉਪ ਕਪਤਾਨ ਰਿਪੁਤਪਨ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਹਨ ਕਿ ਸਮੂਹ ਜਿਲਿ੍ਆ ਦੇ ਐਸ.ਐਸ.ਪੀ ਅਸਲੇ ਦੀ ਨਿਰੀਖਣ ਕਰਨ, ਜਿਨ੍ਹਾਂ ਲੋਕਾਂ ਕੋਲ ਬਿਨ੍ਹਾ ਵਜ੍ਹਾ ਹਥਿਆਰ ਰੱਖੇ ਹੋਏ ਹਨ ਜਾਂ ਉਨਾਂ ਖਿਲਾਫ ਕ੍ਰਿਮਿਨਲ ਕੇਸ ਦਰਜ ਹਨ, ਉਨ੍ਹਾਂ ਦੇ ਲਾਇਸੰਸ ਰੱਦ ਕੀਤੇ ਜਾਣ। ਇਸ ਸਬੰਧੀ ਡੀ.ਐਸ.ਪੀ ਸਿਟੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ […]

Continue Reading

“ਸਰਗਰਮ ਦਿਮਾਗ ਇੱਕ ਖਤਰਾ” ਸਿਰਲੇਖ ਚ ਸੈਮੀਨਾਰ ਕਾਰਵਾਇਆ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਚੰਡੀਗੜ/ਮੋਹਾਲੀ ਵੱਲੋੰ ਜਮਹੂਰੀ ਅਧਿਕਾਰਾਂ ਦੇ ਘੁਲਾਟੀਏ ਤੇ ਸਮਾਜਿਕ-ਬੁੱਧੀਜੀਵੀ ਪ੍ਰੋ. ਜੀ.ਐਨ.ਸਾਈਂ ਬਾਬਾ ਨੂੰ ਬੰਬਈ ਹਾਈਕੋਰਟ ਵੱਲੋਂ ਬਰੀ ਕਰਨ ਮਗਰੋਂ, ਭਾਰਤ ਦੀ ਸੁਪਰੀਮ ਕੋਰਟ ਵੱਲੋਂ ਛੁੱਟੀ ਵਾਲੇ ਦਿਨ ਵਿਸ਼ੇਸ਼ ਅਦਾਲਤ ਬੁਲਾਕੇ, ਉਸਦੀ ਰਿਹਾਈ ਤੇ ਰੋਕ ਲਾਉਣ ਦੇ ਸਬੰਧ ਵਿੱਚ “ਸਰਗਰਮ ਦਿਮਾਗ ਇੱਕ ਖਤਰਾ” ਸਿਰਲੇਖ ਹੇਠ ਸੈਮੀਨਾਰ ਕਾਰਵਾਇਆ ਗਿਆ। […]

Continue Reading

ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਾਤਾ ਪ੍ਰਕਾਸ਼ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਚੌਥੇ ਗੇੜ’ਚ ਸਮੂਹਿਕ ਮੁੱਫਤ ਅਨੰਦ ਕਾਰਜ ਕਰਵਾਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲਬੇਟ ਫਿਲੌਰ ਜਲੰਧਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਅਤੇ ਸਵਰਗੀ ਮਾਤਾ ਪ੍ਰਕਾਸ਼ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਦੇ ਤੀਜੇ ਗੇੜ’ਚ ਅਜ ਰੱਖੇ ਗਏ 22 ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤ੍ਰ ਹੁਕਮ ਨਾਮੇ ਤੋਂ […]

Continue Reading

ਸਿੱਖਾਂ ਦੀ ਭਾਵਨਾਵਾਂ ਠੇਸ ਪਹੁੰਚਾਉਣ ਵਾਲੇ ਵਿਵਾਦਿਤ ਟਿੱਪਣੀ ਕਰਨ ਵਾਲੇ ਸ਼ਿਵਸੈਨਾ ਆਗੂ ਗਿ੍ਫਤਾਰ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)-ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਨਾਮਜਦ ਕੀਤੇ ਗਏ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 3 ਦਿਨ੍ਹਾਂ ਬਾਅਦ ਗੁਰਦਾਸਪੁਰ ਪੁਲਸ ਵੱਲੋਂ ਗਿ੍ਫਤਾਰ ਕਰ ਲਿਆ ਗਿਆ | ਜਿਸ ਨੂੰ ਮਾਨਯੋਗ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੋਨੀ ਨੂੰ 14 ਦਿਨ੍ਹ ਜੂਡੀਸ਼ੀਅਲ […]

Continue Reading

ਸਿੱਧਾ ਸਰਕਾਰ ਉਤੇ ਦਬਾਅ ਪਾਉਣ ਵਾਲੇ ਘੋਲ ਦੇ ਨਵੇਂ ਢੰਗ ਅਖਤਿਆਰ ਕਰੋ – ਲਿਬਰੇਸ਼ਨ ਵਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ

ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)—ਸੀਪੀਆਈ (ਐਮ ਐਲ) ਲਿਬਰੇਸ਼ਨ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਣਮਿੱਥੇ ਸਮੇਂ ਲਈ ਸੂਬੇ ਦੀਆਂ ਮੁੱਖ ਸੜਕਾਂ ਜਾਮ ਕਰਨ ਦੀ ਬਜਾਏ ਉਹ ਅੰਦੋਲਨ ਦੇ ਅਜਿਹੇ ਨਵੇਂ ਢੰਗ ਤਰੀਕੇ ਅਖਤਿਆਰ ਕਰਨ ਜਿੰਨਾਂ ਰਾਹੀਂ ਸਿੱਧਾ ਸਰਕਾਰ ਉਤੇ ਦਬਾਅ ਬਣੇ ਅਤੇ […]

Continue Reading

ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਹੇਠ ਕੱਢਿਆ ਗਿਆ ਨਗਰ ਕੀਰਤਨ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)—ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪਰਕਾਸ਼ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਗੇੜ’ਚ ਅਜ ਇਕ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਸਮੇਤ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ […]

Continue Reading