ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾ ਰਿਹਾ ਜਾਗਰੂਕ

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾਵੇ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, 4 ਨਵੰਬਰ ( ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਵਿਖੇ 12 ਨਵੰਬਰ ਨੂੰ ਹੋਵੇਗਾ ਲਾਈਡ ਐਂਡ ਸਾਊਂਡ ਦਾ ਵਿਸ਼ੇਸ਼ ਸਮਾਗਮ

3 ਦਸੰਬਰ ਦੀ ਸ਼ਾਮ ਨੂੰ ਸ਼ਿਵ ਬਟਾਲਵੀ ਨੂੰ ਸਮਰਪਿਤ ਸਮਾਗਮ ਵਿੱਚ ਕੇਵਲ ਧਾਲੀਵਾਲ ਪੇਸ਼ ਕਰਨ ਕਾਵਿ-ਨਾਟ ਲੂਣਾ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ, ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ, ਬਟਾਲਾ ਵੱਲੋਂ ਨਵੰਬਰ ਤੇ ਦਸੰਬਰ ਮਹੀਨਿਆਂ ਵਿੱਚ ਬਟਾਲਾ ਸ਼ਹਿਰ ਵਿਖੇ ਦੋ ਵੱਡੇ […]

Continue Reading

ਦੁੱਧ ਉਤਪਾਦਕ ਕੋਅਪਰੇਟਿਵ ਸੁਸਾਇਟੀ ਬੁਟਾਰੀ ਜਾਦੀਦ ਨੇ ਆਪਣਾ ਸਲਾਨਾ ਬੋਨਸ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਮਿਲਕਫੈਡ ਪੰਜਾਬ ਦਾ ਪ੍ਰਮੁੱਖ ਸਹਿਕਾਰੀ ਅਦਾਰਾ ਹੈ ਅਤੇ ਵੇਰਕਾ ਬਰਾਂਡ ਉਪਰ ਆਪਣੇ ਉਤਪਾਦ ਮੁਹੱਈਆ ਕਰਵਾ ਰਿਹਾ ਹੈ, ਜੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਲਗਾਤਾਰ ਕੰਮ ਕਰਦਾ ਆ ਰਿਹਾ ਹੈ। ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਦੁੱਧ ਦੇ ਲਾਹੇਵੰਦ ਭਾਅ ਦੇਣ, ਪਸੂ਼ਆਂ ਦੀ ਨਸਲ ਨੂੰ ਸੁਧਾਰਨ ਦੇ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ਆਰ.ਆਰ. ਬਾਵਾ ਕਾਲਜ ਵਿਖੇ ਸੈਮੀਨਾਰ ਦਾ ਆਯੋਜਿਨ

ਜ਼ਿਲ੍ਹੇ ਦੇ 102 ਪਿੰਡਾਂ ਵਿੱਚ ਜਾਗਰੂਕਤਾ ਸਮਾਗਮ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਦੱਸਿਆ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ […]

Continue Reading

ਰਿਸ਼ਵਤ ਲੈਣ ਦੇ ਮਾਮਲੇ ਵਿੱਚ ਏ.ਐਸ.ਆਈ ਖਿਲਾਫ ਮਾਮਲਾ ਦਰਜ

ਭਿ੍ਰਸ਼ਟਾਚਾਰ ਕਰਨ ਵਾਲੇ ਮੁਲਾਜਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ ਹਿਲੋਰੀਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਸਖਤੀ ਨਾਲ ਕਾਰਵਾਈ ਕਰਦੇ ਹੋਏ ਏ.ਐਸ.ਆਈ ਰਾਜੀਵ ਕੁਮਾਰ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਇਹ ਸਪੱਸਟ ਕੀਤਾ ਕਿ ਪੁਲਸ ਵਿੱਚ ਕੰਮ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵੱਲੋਂ […]

Continue Reading

ਪੰਜਾਬ ਸਰਕਾਰ 3 ਲਖ ਪੈਨਸ਼ਨਰਾਂ ਵਿਚੋਂ ਮਰ ਚੁੱਕੇ 90000 ਦੇ ਨਾਂ ਤੇ ਨਜਾਇਜ਼ ਪੈਨਸ਼ਨਾਂ ਲੈ ਕੇ ਖਜਾਨੇ ਨੂੰ 13 ਕਰੌੜ ਰੁਪਏ ਮਹੀਨੇ ਦਾ ਚੂਨਾ ਲਾਉਣ ਵਾਲਿਆਂ ਤੇ ਕਾਨੂੰਨੀ ਕਾਰਵਾਈ ਕਰੇ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ , 3 ਨਵੰਬਰ (ਸਰਬਜੀਤ ਸਿੰਘ)—-ਪੰਜਾਬ ਸਰਕਾਰ ਦੇ ਸਮਾਜ ਭਲਾਈ ਮਹਿਕਮੇ ਵਲੋਂ ਇਕ ਸਰਵੇ ਤੋਂ ਉਪਰੰਤ ਸਖਤ ਕਾਰਵਾਈ ਕਰਦਿਆਂ 300000 ਲਖ ਬੁਢਾਪਾ,ਵਿਧਵਾ ਤੇ ਹੋਰ ਪੈਨਸ਼ਨਾਂ ਲੈਣ ਵਾਲੇ ਪੈਨਸ਼ਨਰਾਂ ਵਿੱਚੋ 90000 ਹਜਾਰ ਮਰ ਚੁੱਕੇ ਪੈਨਸ਼ਨ ਹੋਲਡਰਾਂ ਦੀ ਪੈਨਸ਼ਨ ਬੰਦ ਕਰਨਾ ਸ਼ਲਾਘਾਯੋਗ ਕਾਰਵਾਈ ਹੈ ਕਿਉਂਕਿ ਇਸ ਨਾਲ ਜਿਥੇ ਹਰ ਮਹੀਨੇ ਸਰਕਾਰ ਨੂੰ 13 ਕਰੌੜ ਰੁਪਏ ਤੋਂ ਉਪਰ […]

Continue Reading

ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਜਾਗਰੂਕਤਾ ਅਭਿਆਨ ਨੂੰ ਤੇਜ਼ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਨੇ ‘ਸੈਲਫੀ ਵਿਦ ਡਾੱਟਰ’ ਦੀ ਸ਼ੁਰੂਆਤ ਕੀਤੀ ‘ਸੈਲਫੀ ਵਿਦ ਡਾੱਟਰ’ ਪੋਸਟ ਕਰਨ ਸਮੇਂ #betibachaobetipadaogurdaspur ਹੈਸ਼ਟੇਗ ਦੀ ਵਰਤੋਂ ਕੀਤੀ ਜਾਵੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀ ਕਾਮਯਾਬੀ ਨੂੰ ਸਮਾਜ ਸਾਹਮਣੇ ਲਿਆਂਦਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ) – ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਵੇ ਜਾਗਰੂਕ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਨਰੇਗਾ ਯੋਜਨਾ ਤਹਿਤ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸੜਕਾਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਅਭਿਆਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੰਪੇਨ ਇੰਮਪਾਵਮੈਂਟ ਆਫ਼ ਸਿਟੀਜ਼ਨ ਥਰੂ ਲੀਗਲ ਅਵੇਅਰਨੈਸ ਐਂਡ ਆਊਟ ਰੀਚ ਮਿਤੀ 31 ਅਕਤੂਬਰ 2022 ਤੋਂ 13 ਨਵੰਬਰ 2022 ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ […]

Continue Reading

ਗੁਰਦਾਸਪੁਰ ਪੁਲਿਸ ਵੱਲੋਂ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ੀਲੇ ਪਦਾਰਥਾਂ ਸਮੇਤ ਨਸ਼ਾ ਤਸਕਰ ਕਾਬੂ-ਐਸ.ਐਸ.ਪੀ ਹਿਲੋਰੀ

ਗੁਰਦਾਸਪਰ,2 ਨਵੰਬਰ (ਸਰਬਜੀਤ ਸਿੰਘ) – ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲਾ ਗੁਰਦਾਸਪੁਰ ਵਿੱਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲਾ ਪੁਲਿਸ ਗੁਰਦਾਸਪੁਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਖਿਲਾਫ ਕਾਰਵਾਈ ਆਰੰਭੀ ਗਈ ਹੈ। ਜਿਸ ਵਿੱਚ ਪੁਲਸ […]

Continue Reading