ਨੰਬਰਦਾਰ ਅਤੇ ਪੰਚਾਇਤੀ ਨੁਮਾਇੰਦੇ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਮੋਹਰੀ ਰੋਲ ਅਦਾ ਕਰਨ – ਡਿਪਟੀ ਕਮਿਸ਼ਨਰ
ਪਰਾਲੀ ਦੀ ਅੱਗ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਰਗਰਮ ਗੁਰਦਾਸਪੁਰ, 2 ਨਵੰਬਰ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ […]
Continue Reading
