ਸੀ.ਪੀ.ਐਫ ਕਰਮਚਾਰੀ ਯੂਨੀਅਨ 29 ਨੂੰ ਸ਼ਿਮਲਾ ਵਿੱਚ ਕਰਨਗੇ ਪੋਲ ਖੋਲ ਰੈਲੀ-ਪੁਨੀਤ ਸਾਗਰ
ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਪੁਨੀਤ ਸਾਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੀ.ਪੀ.ਐਫ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਸਰਕਾਰ ਬਣਨ ਦੇ […]
Continue Reading
