ਅੰਮ੍ਰਿਤਸਰ ਵਿਖੇ 29 ਅਕਤੂਬਰ ਨੂੰ ਹੋਵੇਗੀ ‘ਬੀ.ਐੱਸ.ਐੱਫ ਮੈਰਾਥਨ-2022’

ਫੁੱਲ ਮੈਰਾਥਨ, ਹਾਫ਼ ਮੈਰਾਥਨ ਅਤੇ 10 ਕਿਲੋਮੀਟਰ ਦੌੜ ਦੇ ਕਰਵਾਏ ਜਾਣਗੇ ਮੁਕਾਬਲੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਦੌੜਾਕਾਂ ਨੂੰ ‘ਬੀ.ਐੱਸ.ਐੱਫ ਮੈਰਾਥਨ-2022’ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਨੂੰ ਸਮਰਪਿਤ ਬਾਰਡਰ ਸਕਿਓਰਿਟੀ ਫੋਰਸ  ਵੱਲੋਂ ਮਿਤੀ 29 ਅਕਤੂਬਰ 2022 ਨੂੰ ਅੰਮਿਤਸਰ ਵਿਖੇ ‘ਬੀ.ਐੱਸ.ਐੱਫ ਮੈਰਾਥਨ-2022’ ਕਰਵਾਈ ਜਾ […]

Continue Reading

12 ਨਵੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ ) – ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾਂ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ […]

Continue Reading

32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਦੀ ਪੁਲਸ ਨੇ 32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ।ਐਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਨਾਰਕੋਟਿਕ ਕਰਮਚਾਰੀਆਂ ਨੇ ਨਾਕਾਬੰਦੀ ਅਤੇ ਚੇੈਕਿੰਗ ਵਹੀਕਲਾ ਦੇ ਸਬੰਧ ਵਿੱਚ ਹਰਦੋਛੰਨੀਆ ਬਾਈਪਾਸ ਚੋਕ ਗੁਰਦਾਸਪੁਰ ਤੋਂ ਦੋਸੀ ਅੰਮਿ੍ਰਤਪਾਲ ਸਿੰਘ ਉਰਫ ਅੰਬਾ ਪੁੱਤਰ ਨਿਰਮਲ ਸਿੰਘ ਵਾਸੀ ਆਦੀਆਂ ਥਾਣਾ ਦੋਰਾਂਗਲਾ ਨੂੰ […]

Continue Reading

ਕਲੈਰੀਕਲ ਕੈਡਰ ਦੀ ਹੜਤਾਲ ਅੱਗੇ ਵਧੀ, 26 ਅਕਤੂਬਰ ਤੱਕ ਜਾਰੀ ਰਹੇਗੀ ਹੜਤਾਲ

ਆਪਣੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਕਰਨਾ ਪਵੇਗਾ ਹੋਰ ਇੰਤਜਾਰਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੀ.ਐਸ.ਐਸ.ਐਸ.ਯੂ ਪੰਜਾਬ ਵੱਲੋ ਲਏ ਫੈਸਲੇ ਦੇ ਹੱਕ ਵਿੱਚ ਜਿਲਾ ਗੁਰਦਾਸਪੁਰ ਦੇ ਸਾਰੇ ਵੱਖ ਵੱਖ ਵਿਭਾਗਾਂ ਦੇ ਸਾਥੀਆਂ ਨੂੰ 10 ਤੋ 15 ਅਕਤੂਬਰ ਤੱਕ ਕੰਮ ਠੱਪ ਰੱਖਣ ਤੋ ਬਾਅਦ ਕਲੈਰੀਕਲ ਅਮਲੇ ਵੱਲੋ 26 ਤੱਕ ਸਰਕਾਰ ਵਲੋਂ ਮੰਗਾ ਨਾ ਮੰਨਣ ਤੇ ਹੜਤਾਲ ਵਿੱਚ […]

Continue Reading

ਮਾਨ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ-ਚੇਅਰਮੈਨ ਬਹਿਲ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਚਾਲੂ ਵਰੇ ਵਾਸਤੇ 161.31 ਕਰੋੜ ਰੁਪਏ ਦਾ ਬਜਟ ਰੱਖਿਆਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਪਿੱਛਲੀਆ ਸਰਕਾਰਾਂ ਨਾਲੋਂ ਦੁਗਣਾ ਬਜਟ 161.31 ਕਰੋੜ ਰੁਪਏ ਰੱਖਿਆ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਨੌਜਵਾਨਾਂ ਦੇ ਸਮੂਹ ਵੱਲੋਂ ਖੇਤਾਂ ਵਿੱਚੋਂ ਪਰਾਲੀ ਨੂੰ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਚੁੱਕਿਆ ਜਾ ਰਿਹਾਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਤੇ ਸਹਿਯੋਗ ਨਾਲ ਕਿਸਾਨ ਇਸ ਵਾਰ ਝੋਨੇ ਦੀ ਪਰਾਲੀ ਨੂੰ […]

Continue Reading

ਦੀਵਾਲੀ ਮੌਕੇ ਪਟਾਖੇ ਵੇਚਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਆਰਜ਼ੀ ਲਾਇਸੰਸ ਜਾਰੀ

ਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਹੀ ਆਰਜ਼ੀ ਲਾਇਸੰਸ ਧਾਰਕ ਵੇਚ ਸਕਣਗੇ ਪਟਾਖੇ ਬਿਨ੍ਹਾਂ ਆਰਜ਼ੀ ਲਾਇਸੰਸ ਤੋਂ ਜੇਕਰ ਕਿਸੇ ਦੁਕਾਨਦਾਰ ਨੇ ਪਟਾਖੇ ਵੇਚੇ ਜਾਂ ਸਟੋਰ ਕੀਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੀਵਾਲੀ ਮੌਕੇ ਪਟਾਖੇ ਵੇਚਣ/ਸਟੋਰ ਕਰਨ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਸਦੇ ਨਾਲ […]

Continue Reading

ਗੁਰਦਾਸਪੁਰ ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 256679 ਮੀਟਰਕ ਟਨ ਝੋਨਾ ਖਰੀਦਿਆ-ਮੁਹੰਮਦ ਇਸ਼ਫਾਕ

ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 527.66 ਕਰੋੜ ਰੁਪਏ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 256679 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

Continue Reading