ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਅਮਰ ਸ਼ਹੀਦਾਂ ਦਾ ਸੰਦੇਸ਼, ਬਦਲੋ ਪੰਜਾਬ-ਬਦਲੋ ਦੇਸ਼ ਚੌਥਾ ਸੂਬਾਈ ਇਜਲਾਸ 16 ਤੇ 17 ਨੂੰ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਅਮਰ ਸ਼ਹੀਦਾਂ ਦਾ ਸੰਦੇਸ਼, ਬਦਲੋ ਪੰਜਾਬ-ਬਦਲੋ ਦੇਸ਼ ਚੌਥਾ ਸੂਬਾਈ ਇਜਲਾਸ 16 ਅਤੇ 17 ਅਕਤੂਬਰ ਨੂੰ ਬਾਬਾ ਸੋਹਣ ਸਿੰਘ ਭਖਨਾ ਹਾਲ ਪਾਜੀ ਗੁਰਸ਼ਰਨ ਸਿੰਘ ਮੰਚ ਸਰਕਾਰੀਆ ਸੀਨੀਅਰ ਸੈਕੰਡਰੀ ਸਕੂਲ ਮੂਧਲ ਜ਼ਿਲਾ ਅੰਮਿ੍ਰਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕਾਮਰੇਡ ਦਿਪੰਕਰ ਭੱਟਾਚਾਰੀਆ ਜਨਰਲ ਸਕੱਤਰ ਸੀ.ਪੀ.ਐਲ ਲਿਬਰੇਸ਼ਨ ਵਿਸ਼ੇਸ਼ ਤੌਰ […]

Continue Reading

ਔਰਤਾਂ ਦੀ ਮੁੱਫਤ ਬੱਸ ਯਾਤਰਾ ਹੋਣ ਕਰਕੇ ਰੋਡ ਟੈਕਸ ਨਹੀਂ ਦੇ ਸਕੀਆ ਪੰਜਾਬ ਰੋਡਵੇਜ ਦੀਆਂ 150 ਬੱਸਾਂ, ਰੂਟ ਵੀ ਬੰਦ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ ਤਾਂ ਮੁੜ ਸੱਤਾ ਨੂੰ ਹਾਸਲ ਕਰਨ ਵਿੱਚ ਉਨਾਂ ਔਰਤਾਂ ਦਾ ਬੱਸਾਂ ਵਿੱਚ ਸਫਰ ਕਰਨਾ ਮੁੱਫਤ ਕਰ ਦਿੱਤਾ ਸੀ। ਪਰ ਫਿਰ ਵੀ ਲੋਕਾਂ ਨੇ ਉਨਾਂ ਦੇ ਹੱਕ ਵਿੱਚ ਫਤਵਾ ਨਹੀਂ ਦਿੱਤਾ। ਨਵੀਂ ਬਣੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਔਰਤਾਂ ਨੂੰ […]

Continue Reading

ਕਿਸਾਨਾਂ ਦੀਆਂ  ਜਮ੍ਹਾਬੰਦੀਆਂ ਚੋਂ ਰੈੱਡ ਐਂਟਰੀਆਂ ਹਟਾਉਣ ਦੀ ਮੰਗ ਲੈ ਕੇ ਆਏ ਕਿਸਾਨਾਂ ਦੀ ਡੀ.ਸੀ ਗੁਰਦਾਸਪੁਰ ਨਾਲ ਹੋਈ ਬਹਿਸ਼ਬਾਜੀ

ਗੁਰਦਾਸਪੁਰ 14 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ  ਜਮ੍ਹਾਬੰਦੀਆਂ ਚੋਂ ਰੈੱਡ ਐਂਟਰੀਆਂ ਹਟਾਉਣ ਲਈ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਲਬੀਰ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਅਠਵਾਲ ਕੰਵਲਜੀਤ ਸਿੰਘ ਖੁਸ਼ਹਾਲਪੁਰ ਦੀ ਅਗਵਾਈ ਹੇਠ ਇਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ।  ਪਰ ਇਸੇ ਦੌਰਾਨ ਹੀ […]

Continue Reading

ਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਜਾਣਕਾਰੀ ਦਿੱਤੀ

ਦੁਨੀਆਂ ਇੱਕ ਗਲੋਬਲ ਪਿੰਡ ਹੈ ਅਤੇ ਇਥੇ ਰੋਜ਼ਗਾਰ ਦੇ ਮੌਕਿਆਂ ਦੀ ਕੋਈ ਕਮੀਂ ਨਹੀਂ ਨੌਜਵਾਨ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਜਾਂ ਅਗਵਾਈ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨਾਲ ਸੰਪਰਕ ਕਰਨ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਦੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਕੱਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 104643 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ 12 ਅਕਤੂਬਰ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 115152 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ […]

Continue Reading

ਰਮਨ ਬਹਿਲ ਨੇ ਕਿਸਾਨਾਂ ਨੂੰ ਖੇਤਾ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾਗਰੂਕ

ਕਈ ਤਰ੍ਹਾਂ ਦੀ ਤਬਾਹੀ ਦਾ ਕਾਰਨ ਬਣਦੀ ਹੈ ਖੇਤਾਂ ਵਿੱਚ ਲਗਾਈ ਅੱਗ – ਚੇਅਰਮੈਨ ਰਮਨ ਬਹਿਲ ਗੁਰਦਾਸਪੁਹਰ, 14 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ […]

Continue Reading

ਮਾਨਯੋਗ ਸਪੀਕਰ ਨੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ – ਬਾਜਵਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਮੇਰੇ ਵੱਲੋਂ ਕਾਦੀਆਂ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੇ ਗਏ ਨੋਟਿਸ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ ਹੈ। 4 ਮਈ, 2022 (ਬੁੱਧਵਾਰ) ਨੂੰ ਦਫ਼ਤਰ ਵਿਖੇ ਸਵੇਰੇ 11.00 ਵਜੇ ਮੇਰੇ […]

Continue Reading

ਹਾਈ ਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ : ਬਾਜਵਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ।ਕਾਂਗਰਸ ਦੇ ਸੀਨੀਅਰ ਆਗੂ […]

Continue Reading

ਮਨਿਸਟੀਰੀਅਲ ਮੁਲਾਜਮਾਂ ਨੇ ਤੀਜੇ ਦਿਨ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚ 75 ਸਾਲ ਰਿਵਾਇਤੀ ਪਾਰਟੀਆ ਨੇ ਐਲਾਨ ਕੀਤਾ, ਪਰ ਉਹ ਸਰਕਾਰਾਂ ਕਰਮਚਾਰੀਆਂ ਦੇ ਹਿੱਤਾਂ ਵਿੱਚ ਖਰੀਆਂ ਨਹੀਂ ਉਤਰੀਆਂ। ਜਿਸ ਕਰਕੇ ਪੰਜਾਬ ਦੇ ਸਮੂਹ ਕਰਮਚਾਰੀਆਂ ਨੇ ਬਦਲਾਅ ਨੂੰ ਮੱਦੇਨਜਰ ਰੱਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿੱਚ ਬੜਾ ਵੱਡਾ ਫਤਵਾ ਦੇ ਕੇ ਹੌਂਦ ਵਿੱਚ ਲਿਆਂਦਾ ਤਾਂ ਜੋ ਸਾਡੇ ਲੰਬੇ […]

Continue Reading