ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ ਵਿਖੇ ਮਨਾਏਗਾ ਵਿਸ਼ਵ ਸੈਰ ਸਪਾਟਾ ਦਿਵਸ
ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ ) – ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦੀ ਸਮਾਰਕ ਵਿਖੇ ਵਿਸ਼ੇਸ਼ ਪ੍ਰੋਗਾਰਮ ਕੀਤਾ ਜਾਵੇਗਾ ਜਿਸ ਵਿੱਚ ਜ਼ਿਲਾ ਗੁਰਦਾਸਪੁਰ ਦੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਬਾਰੇ ਅਵਾਮ ਨੂੰ ਜਾਣੂ ਕਰਵਾਇਆ ਜਾਵੇਗਾ। […]
Continue Reading
