ਰੀਲਾਈਜੇਸ਼ਨ ਦੇ ਨਾਮ ’ਤੇ ਹੋ ਰਹੀ ਐਨ.ਐਚ.ਐਮ ਦੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਿਹਤ ਕਰਮਚਾਰੀਆਂ ਦਾ ਰੋਸ਼ ਪ੍ਰਦਰਸ਼ਨ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) – ਰੀਲਾਈਜੇਸ਼ਨ ਦੇ ਨਾਮ ’ਤੇ ਹੋ ਰਹੀ ਐਨ.ਐਚ.ਐਮ ਦੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਿਹਤ ਕਰਮਚਾਰੀ ਵੱਲੋਂ ਰੋਸ਼ ਪ੍ਰ੍ਰਦਰਸ਼ਨ ਕੀਤਾ ਗਿਆ। ਬੁਲਾਰਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਡ੍ਰੀਮ ਪ੍ਰੋਜੈਕਟ ਆਮ ਆਦਮੀ ਕਲੀਨਿਕ ਦਾ ਉਦਘਾਟਨ 15 ਅਗਸਤ 2022 ਨੂੰ ਕੀਤਾ ਗਿਆ ਸੀ। ਲਗਭੱਗ 75 ਆਮ ਆਦਮੀ ਕਲੀਨਿਕ ਸੂਬੇ ਪੰਜਾਬ ਵਿੱਚ […]

Continue Reading

ਅਧਿਆਪਕ ਦੇ ਪੁੱਤਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਧਿਆਪਕ ਦਿਵਸ ’ਤੇ ਕਾਲਜ ਅਧਿਆਪਕਾਂ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) -ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅਧਿਆਪਕ ਦੇ ਪੁੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕਰਕੇ ਕਾਲਜ ਅਧਿਆਪਕਾਂ […]

Continue Reading

ਪੋਸ਼ਣ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ’ਤੇ ਚਰਚਾ ਕੀਤੀ

ਗੁਰਦਾਸਪੁਰ, 6 ਸਤੰਬਰ ( ਸਰਬਜੀਤ ਸਿੰਘ) – ਪੋਸ਼ਣ ਅਤੇ ਪ੍ਰਦੂਸ਼ਤ ਵਾਤਾਵਰਨ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ’ਤੇ ਚਰਚਾ ਕਰਨ ਲਈ ਸਿਵਲ ਸਰਜਨ ਗੁਰਦਾਸਪੁਰ ਵੱਲੋਂ ਅੱਜ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਨੇ ਕੀਤੀ ਜਦਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਵਿੰਦ ਮਨਚੰਦਾ ਅਤੇ ਜ਼ਿਲ੍ਹਾ […]

Continue Reading

ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਨਦੀਪ ਕੌਰ ਤੇ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਖੇਡ ਟੂਰਨਾਮੈਂਟ ਦਾ ਉਦਘਾਟਨ ਕੀਤਾ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਅਗਾਜ਼ ਹੋ ਗਿਆ ਹੈ। ਸ਼ਹੀਦ ਭਗਤ ਸਿੰਘ ਸਪੋਰਟਸ […]

Continue Reading

ਭਗਵੰਤ ਮਾਨ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਗਰੰਟੀ ਪੂਰੀ ਕਰਕੇ ਵਿਰੋਧੀ ਪਾਰਟੀਆ ਦੇ ਮੂੰਹ ਕੀਤੇ ਬੰਦ-ਚੇਅਰਮੈਨ ਰਮਨ ਬਹਿਲ

ਅਗਲੇ ਮਹੀਨਿਆਂ ਵਿੱਚ ਖਪਤ ਘਟਣ ਨਾਲ ਹੋਰ ਪਰਿਵਾਰਾਂ ਨੂੰ ਵੀ ਮਿਲੇਗਾ ਲਾਭਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ) -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਬਿਲ ‘ਜ਼ੀਰੋ’ ਆਉਣ ਦੇ ਕੀਤੇ ਚੁਣਾਵੀ ਵਾਅਦੇ ਅਨੁਸਾਰ ਸੂਬੇ ਦੇ 25 ਲੱਖ ਘਰੇਲੂ […]

Continue Reading

ਰਿਵਾਇਤੀ ਪਾਰਟੀਆ ਭਵਿੱਖ ਵਿੱਚ ਸੱਤਾ ਹਾਸਲ ਕਰਨ ਲਈ ਸੁਪਨੇ ਲੈਣੇ ਕਰਨ ਬੰਦ-ਰਮਨ ਬਹਿਲ

ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਆਪਣੀ ਅਮਿੱਟ ਯਾਦਾ ਛੱਡ ਗਿਆਕੈਬਨਿਟ ਮੰਤਰੀ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਜ਼ਿਲਾ ਪ੍ਰਧਾਨ ਜਗਰੂਪ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਛਿੰਝ ਮੇਲੇ ਵਿੱਚ ਹਾਜਰ ਹੋ ਕੇ ਚਾਰ ਚਾਂਦ ਲਗਾਏਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ) – ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਪਿੰਡ ਭੁੰਬਲੀ ਵਿਖੇ ਲੱਗਾ ਸੱਭਿਆਚਾਰਕ ਅਤੇ ਛਿੰਝ ਮੇਲਾ […]

Continue Reading

ਗੁਰਦਾਸਪੁਰ ਬਲਾਕ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਖੇਡ ਵਿਭਾਗ ਵਿਭਾਗ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਤਿਆਰ ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡਾਂ ਨਾਲ […]

Continue Reading

 ਪ੍ਰਾਈਵੇਟ ਹਸਪਤਾਂਲਾਂ ਨੂੰ ਨਕੇਲ ਪਾਉਂਣ ਲਈ ਘੱਟ ਗਿਣਤੀ ਦਾ ‘ਵਫਦ’ 3 ਨੂੰ ਮਿਲੇਗਾ ਬਾਜਵਾ ਨੂੰ :ਗਿੱਲ

ਮੁੱਖ ਮੰਤਰੀ ਨਾਲ ਮੀਟਿੰਗ ਲਈ  ਹਰਪਾਲ ਚੀਮਾ ਨੂੰ ਮਿਲਣਗੇ ਐਤਵਾਰ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)–ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸਤਨਾਮ ਸਿੰਘ ਗਿੱਲਨੇ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਹੋਣ ਤੇ ਮ੍ਰਿਤਕ ਸਰੀਰਾਂ ਨੂੰ ਬੰਦੀ ਬਣਾ ਕੇ ਜ਼ਲੀਲ ਕਰਨ ਵਾਲਿਆਂ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ। ਕਿਉਂ ਕਿ ਕੌਮੀਂ ਘੱਟ ਗਿਣਤੀਆਂ ਲੋਕ […]

Continue Reading

ਮਾਰ ਕੁਟਾਈ ਅਤੇ ਗਾਲੀ ਗਲੋਚ ਕਰਨ ਦੇ ਮਾਮਲੇ ਵਿੱਚ ਨਕੁਲ ਮਹਾਜਨ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 3 ਸਿਤੰਬਰ (ਸਰਬਜੀਤ ਸਿੰਘ)–ਇੱਕ ਵਿਅਕਤੀ ਨਾਲ ਮਾਰ ਕੁਟਾਈ ਅਤੇ ਗਾਲੀ ਗਲੋਚ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਨਕੁਲ ਮਹਾਜਨ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਅਭੀ ਚੌਧਰੀ ਪੁੱਤਰ ਬਲਦੇਵ ਰਾਜ ਵਾਸੀ ਇਲਾਮਾਬਾਦ ਮੁੱਹਲਾ ਗੁਰਦਾਸਪੁਰ ਨੇ ਦੱਸਿਆ ਕਿ 30 ਅਗਸਤ ਨੂੰ ਉਹ ਕਮੇਟੀ ਘਰ ਦੇ ਅੰਦਰ ਵੜਿਆ ਤਾਂ ਕਮੇਟੀ ਘਰ ਦੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਭੁੰਬਲੀ ਦੀ ਇਤਿਹਾਸਕ ਛਿੰਝ ਦਾ ਉਦਘਾਟਨ ਕੀਤਾ

ਪਿੰਡਾਂ ਵਿੱਚ ਛਿੰਝਾਂ ਪੈਣੀਆਂ ਸਾਡੇ ਖੁਸ਼ਹਾਲ ਤੇ ਰੰਗਲੇ ਪੰਜਾਬ ਦਾ ਵਿਰਸਾ  ਚੇਅਰਮੈਨ ਰਮਨ ਬਹਿਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਭੁੰਬਲੀ ਛਿੰਝ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਨਗੇ ਗੁਰਦਾਸਪੁਰ,3 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੁੰਬਲੀ ਦੇ ਇਤਿਹਾਸਕ ਛਿੰਝ ਮੇਲੇ ਦਾ ਅੱਜ ਅਗਾਜ਼ ਹੋ ਗਿਆ ਹੈ। ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ […]

Continue Reading