ਸਿਹਤ ਵਿਭਾਗ ਦੀ ਟੀਮ ਨੇ ਸਰਕਾਰੀ ਦਫ਼ਤਰਾਂ ਵਿੱਚ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ
ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ) – ਡੇਂਗੂ ਦੇ ਚਲ ਰਹੇ ਟ੍ਰਾਂਸਮੀਸ਼ਨ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ ਦੀ ਅਗੁਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਸਰਕਾਰੀ ਵਿਭਾਗਾਂ ਦੇ ਦਫਤਰਾਂ ਜਿਨ੍ਹਾਂ ਵਿੱਚ ਵਣ ਵਿਭਾਗ, ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ, ਪਾਵਰਕਾਮ, […]
Continue Reading
