01 ਸਤੰਬਰ ਤੋਂ 14 ਸਤੰਬਰ 2022 ਤੱਕ ਤਿੱਬੜੀ ਕੈਂਟ ਗੁਰਦਾਸਪੁਰ ਵਿਖੇ ਹੋਵੇਗੀ ‘ਅਗਨੀਵੀਰ ਭਰਤੀ ਰੈਲੀ’

ਕੋਵਿਡ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਮੀਦਵਾਰਾਂ ਨੂੰ ਇਕੱਲੇ ਭਰਤੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਉਮੀਦਵਾਰਾਂ ਦੇ ਮਾਪੇ ਤੇ ਰਿਸ਼ਤੇਦਾਰ ਭਰਤੀ ਰੈਲੀ ਵਿੱਚ ਉਨ੍ਹਾਂ ਦੇ ਨਾਲ ਨਾ ਆਉਣ ਗੁਰਦਾਸਪੁਰ, 1 ਸਿਤੰਬਰ (ਸਰਬਜੀਤ ਸਿੰਘ) – ਤਿੱਬੜੀ ਛਾਉਣੀ, ਗੁਰਦਾਸਪੁਰ ਵਿਖੇ ਸਾਲ 2022-23 ਲਈ ‘ਅਗਨੀਵੀਰ ਭਰਤੀ ਰੈਲੀ’ 01 ਸਤੰਬਰ 2022 ਤੋਂ 14 […]

Continue Reading

ਜਗਰੂਪ ਸਿੰਘ ਸੇਖਵਾਂ ਨੂੰ ਜਿਲਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ’ਤੇ ਰਮਨ ਬਹਿਲ ਵੱਲੋਂ ਦਿੱਤੀ ਗਈ ਵਧਾਈ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)—ਕਾਦੀਆਂ ਤੋਂ ਹਲਕਾ ਇੰਚਾਰਜ਼ ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਜ਼ਿਲਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੇ ਜਾਣ ’ਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ਼ ਅਤੇ ਸੀਨੀਅਰ ਆਗੂ ਰਮਨ ਬਹਿਲ ਨੇ ਵਧਾਈ ਦਿੱਤੀ ਹੈ।ਰਮਨ ਬਹਿਲ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਹੋਇਆ […]

Continue Reading

ਸਰਵਸੰਮਤੀ ਨਾਲ ਸਤਵਿੰਦਰ ਸਿੰਘ ਨੂੰ ਚੁਣਿਆ ਤਹਿਸੀਲ ਪ੍ਰਧਾਨ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਅੱਜ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਸਰਵਸੰਮਤੀ ਨਾਲ ਸਤਵਿੰਦਰ ਸਿੰਘ ਨੂੰ ਤਹਿਸੀਲ ਪ੍ਰਧਾਨ ਚੁਣਿਆ ਗਿਆ। ਇਸੇ ਤਰਾਂ ਜੰਗ ਬਹਾਦਰ ਨੂੰ ਸੀਨੀਅਰ ਮੀਤ ਪ੍ਰਧਾਨ, ਵਰਿਆਮ ਸਿੰਘ ਨੂੰ ਜਨਰਲ ਸਕੱਤਰ, ਹਰਜਿੰਦਰ ਸਿੰਘ ਸੋਹਲ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੰਤ ਸਿੰਘ, ਨਵਦੀਪ ਸਿੰਘ, ਮਨਸਿਮਰਨ, ਕੁਲਦੀਪ ਸਿੰਘ, ਅੰਮਿ੍ਰਤਬੀਰ ਸਿੰਘ, […]

Continue Reading

ਜਗਰੂਪ ਸਿੰਘ ਸੇਖਵਾਂ ਨੂੰ ਬਣਾਇਆ ਗਿਆ ਆਮ ਆਦਮੀ ਪਾਰਟੀ ਦਾ ਜ਼ਿਲਾ ਗੁਰਦਾਸਪੁਰ ਇੰਚਾਰਜ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 7 ਜਿਲਿਆ ਵਿੱਚ ਪਾਰਟੀ ਦੇ ਇੰਚਾਰਜ਼ਾ ਨੂੰ ਤੁਰੰਤ ਤਬਦੀਲ ਕੀਤਾ ਗਿਆ ਹੈ। ਜਿਸ ਵਿੱਚ ਪਠਾਨਕੋਟ ਤੋਂ ਰੋਹਿਤ ਸਾਹਿਲ, ਗੁਰਦਾਸਪੁਰ ਤੋਂ ਜਗਰੂਪ ਸਿੰਘ ਸੇਖਵਾਂ, ਅੰਮਿ੍ਰਤਸਰ ਤੋਂ ਜਸਪ੍ਰੀਤ ਸਿੰਘ, ਨਵਾਂ ਸ਼ਹਿਰ ਤੋਂ ਸਤਨਾਮ ਜਲਾਲਪੁਰ, ਮਲੇਰ ਕੋਟਲਾਂ ਤੋ […]

Continue Reading

ਰਮਨ ਬਹਿਲ ਦੀ ਪ੍ਰੇਰਣਾ ਸਦਕਾ ਹੀ ਅੱਜ ਦੂਜੇ ਸਾਲ ਵੀ ਬਾਬਾ ਲਾਲ ਦਿਆਲ ਜੀ ਦੇ ਧਾਮ ਲਈ ਫ੍ਰੀ ਯਾਤਰਾ ਆਰੰਭ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਸ੍ਰੀ 1008 ਯੋਗੀਰਾਜ ਬਾਵਾ ਲਾਲ ਦਿਆਲ ਜੀ ਮਹਾਰਾਜ ਦਰਬਾਰ ਸ੍ਰੀ ਧਿਆਨਪੁਰ ਧਾਮ ਲਈ ਮੁੱਫਤ ਸੇਵਾ ਦੇ ਅੱਜ ਇੱਕ ਸਾਲ ਪੂਰਾ ਹੋਣ ’ਤੇ ਫਰੀ ਬੱਸ ਸੇਵਕਾ ਵੱਲੋਂ ਗੁਰਦਾਸਪੁਰ ਦੇ ਸੀਤਾ ਰਾਮ ਪੈਟਰੋਲ ਪੰਪ ’ਤੇ ਇਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ […]

Continue Reading

1 ਸਤੰਬਰ ਤੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸ਼ੁਰੂ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ

ਜ਼ਿਲ੍ਹਾ ਵਾਸੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਖੇਡ ਮੈਦਾਨਾਂ ਵਿੱਚ ਜਰੂਰ ਪਹੁੰਚਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਲਈ ਪੂਰੀ ਤਰਾਂ ਤਿਆਰ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ਵਿੱਚ 01 ਤੋਂ 07 ਸਤੰਬਰ 2022 ਤੱਕ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾਣਗੇ ਜਦਕਿ ਇਸ […]

Continue Reading

ਵੋਟਰ ਸੂਚੀਆਂ ਦੇ ਡਾਟੇ ਨਾਲ ਅਧਾਰ ਕਾਰਡ ਨੂੰ ਲਿੰਕ ਕਰਨ ਲਈ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥਾਂ ’ਤੇ ਲੱਗਣ ਵਾਲੇ ਕੈਂਪਾਂ ਦੀਆਂ ਮਿਤੀਆਂ ਦਾ ਐਲਾਨ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ ) – ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ ਵੋਟਰ ਸੂਚੀਆਂ ਦੇ ਡਾਟੇ ਨਾਲ ਅਧਾਰ ਕਾਰਡ ਨੂੰ ਲਿੰਕ ਕਰਨ ਦੇ ਮੰਤਵ ਲਈ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਖੇਤੀ ਸੰਦ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ

ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਦੀ ਸਮੁੱਚੀ ਪ੍ਰੀਕ੍ਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ   ਗੁਰਦਾਸਪੁਰ, 31 ਅਗਸਤ ( ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਸਾਲ 2022 ਵਿੱਚ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨ-ਲਾਈਨ ਅਰਜ਼ੀਆਂ ਦੀ ਮੰਗ ਕੀਤੀ […]

Continue Reading

ਸੰਕਲਪ ਪ੍ਰੋਜੈਕਟ ਅਧੀਨ ਇੰਡਸਟਰੀ ਨੂੰ ਐੱਨ.ਏ.ਪੀ.ਐੱਸ. ਪੋਰਟਲ ਉਪਰ ਰਜਿਸਟਰ ਕਰਵਾਉਣ ਸਬੰਧੀ ਵਰਕਸ਼ਾਪ ਲਗਾਈ

ਗੁਰਦਾਸਪੁਰ, 31 ਅਗਸਤ  ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਐੱਨ.ਏ.ਪੀ.ਐੱਸ. (ਨੈਸ਼ਨਲ ਐਪਰਨਟਸ਼ਿਪ ਪ੍ਰੋਮੋਸ਼ਨ ਸਕੀਮ) ਸੰਕਲਪ ਪ੍ਰੋਜੈਕਟ ਅਧੀਨ ਇੰਡਸਟਰੀ ਨੂੰ ਐੱਨ.ਏ.ਪੀ.ਐੱਸ. ਪੋਰਟਲ ਉਪਰ ਰਜਿਸਟਰ ਕਰਵਾਉਣ ਸਬੰਧੀ ਵਰਕਸ਼ਾਪ ਲਗਾਈ ਗਈ ਤਾਂ ਜੋ ਜਿਆਦਾ ਤੋਂ ਜਿਆਦਾ ਨਿਯੋਜਕਾਂ ਨੂੰ ਇਸ ਸਬੰਧੀ ਰਜਿਸਟਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ

ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਵਾਸੀਆਂ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਦੇ ਹੋਏ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ‘ਅਜ਼ਾਦੀ ਸੇ ਅੰਤੋਦਿਯਾ […]

Continue Reading