ਈ-ਸ਼ਰੱਮ ਕਾਰਡ ਜਾਰੀ ਕਰਵਾਉਣ ਲਈ ਰਜਿਸਟ੍ਰੇਸ਼ਨ ਕੈਂਪ 30 ਤੇ 31 ਅਗਸਤ ਨੂੰ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਭਾਰਤ ਸਰਕਾਰ ਰੋਜ਼ਗਾਰ ਮੰਤਰਾਲੇ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਈ-ਸਰੱਮ ਕਾਰਡ ਜਾਰੀ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਕਾਮਨ ਸਰਵਿਸ ਸੈਂਟਰਾਂ ਵਿੱਚ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਕੈਂਪ 30 ਅਤੇ 31 ਅਗਸਤ 2022 ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ […]

Continue Reading

ਨਵਾਂ ਅਸਲਾ ਲਾਇਸੰਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਅਸਲੇ ਦੀ ਸੰਭਾਲ ਸਬੰਧੀ ਵਿਸ਼ੇਸ਼ ਸਿਖਲਾਈ ਦੇਵੇਗਾ ਜ਼ਿਲ੍ਹਾ ਪ੍ਰਸ਼ਾਸਨ

ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਿੱਚ ਚੱਲੇਗਾ ਸਿਖਲਾਈ ਪ੍ਰੋਗਰਾਮ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਨਵਾਂ ਅਸਲਾ ਲਾਇਸੈਂਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਅਸਲੇ ਦੀ ਸਾਂਭ-ਸੰਭਾਲ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। […]

Continue Reading

ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਗਾਲੀ ਗਲੋਜ ਕਰਨ ਦੇ ਮਾਮਲੇ ਵਿੱਚ 1 ਦੋਸ਼ੀ ਕਾਬੂ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਗਾਲੀ ਗਲੋਜ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ 4 ਦੋਸ਼ੀਆਂ ਵਿੱਚੋਂ 1 ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ।ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ 26 ਅਗਸਤ ਨੂੰ ਇੱਕ ਵਿਅਕਤੀ ਰਾਜ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਮੁਹੱਲਾ ਸੰਗਲਪੁਰਾ ਰੋਡ ਗੁਰਦਾਸਪੁਰ […]

Continue Reading

ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲੋੜਵੰਦਾਂ ਤੱਕ ਲਾਭ ਪਹੁੰਚਾਉਣ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ – ਕੇਂਦਰੀ ਰਾਜ ਮੰਤਰੀ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕਰਨ ’ਤੇ ਕੇਂਦਰੀ ਰਾਜ ਮੰਤਰੀ ਨੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – […]

Continue Reading

ਗੁਰਦਾਸਪੁਰ ਦੇ ਪ੍ਰਸਿੱਧ ਵਕੀਲ ਅਰਵਿੰਦ ਦੱਤਾ ਪੰਜ ਤੱਤਾ ਵਿੱਚ ਹੋਏ ਵਿਲੀਨ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਪ੍ਰਸਿੱਧ ਵਕੀਲ ਅਰਵਿੰਦ ਦੱਤਾ (64) ਜੋ ਕਿ ਸੰਖੇਪ ਬੀਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ। ਜਿਨਾਂ ਦਾ ਬੀਤੇ ਦਿਨ ਬਟਾਲਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿਨਾਂ ਦੀ ਚਿਖਾ ਨੂੰ ਅਗਨੀ ਉਨਾਂ ਦੇ ਵੱਡੇ ਸਪੁੱਤਰ ਨੇ ਦਿੱਤੀ।ਵਰਣਯੋਗ ਹੈ ਕਿ ਉਨਾਂ ਤਕਰੀਬਨ 40 ਸਾਲ […]

Continue Reading

ਸੀ.ਬੀ.ਏ. ਇੰਫੋਟੈਕ ਨੂੰ ਜਿਲਾ ਗੁਰਦਾਸਪੁਰ ਦੀ ਬੈਸਟ ਇੰਸਟੀਚਿਊਟ ਦਾ ਐਵਾਰਡ ਮਿਲਿਆ

ਵਿਦਿਆਰਥੀਆ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹਾਂ : ਇੰਜੀ:ਸੰਦੀਪ ਕੁਮਾਰਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਸੀ.ਬੀ.ਏ. ਇੰਫੋਟੈਕ ਦੇ ਐਮ.ਡੀ. ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਅੰਦਰ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਸੀ.ਬੀ.ਏ ਇੰਫੋਟੈਕ ਨੂੰ 2022 ਦੀ ਬੈਸਟ ਇੰਸਟੀਚਿਊਟ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ । ਉਨਾਂ ਦੱਸਿਆ ਕਿ ਕਾਇਟਸ ਕਰਾਫਟ […]

Continue Reading

ਦੁਕਾਨ ਵਿੱਚੋਂ ਨਕਦੀ, ਡੀ.ਵੀ.ਆਰ ਅਤੇ ਮੋਬਾਇਲ ਚੋਰੀ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਦੁਕਾਨ ਅੰਦਰ ਨਕਦੀ, ਡੀ.ਵੀ.ਆਰ ਅਤੇ ਮੋਬਾਇਲ ਚੋਰੀ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕੀਤਾ ਹੈ।ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸਿਕਾਇਤ ਵਿੱਚ ਰਵੀਇੰਦਰ ਸਿੰਘ ਸੈਣੀ ਪੁਤਰ ਸੁਰਜੀਤ ਸਿੰਘ ਸੈਣੀ ਵਾਸੀ ਸਾਹਮਣੇ ਵਾਟਰ ਸਪਲਾਈ ਦਫਤਰ ਸਿਵਲ ਲਾਈਨ ਗੁਰਦਾਸਪੁਰ ਨੇ […]

Continue Reading

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ – ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂੰਏਲ ਨਾਹਰ ਨੇ ਘੱਟ ਗਿਣਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਕਮਿਸ਼ਨ ਉਨ੍ਹਾਂ ਦੇ ਹੱਕ-ਹਕੂਕ ਦੀ ਰਾਖੀ ਲਈ ਪੂਰੀ ਤਰਾਂ […]

Continue Reading

ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ੀ ਨਾਮਜਦ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣਾ ਧਾਰੀਵਾਲ ਦੀ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ।ਔਰਤ ਨੇ ਦੱਸਿਆ ਕਿ ਉਸਦੀ ਨਾਬਾਲਗ ਲੜਕੀ 20.03.22 ਨੂੰ ਆਪਣੇ ਪਰਿਵਾਰ ਸਮੇਤ ਚਰਚ ਚਲੀ ਗਈ ਸੀ ਅਤੇ ਪਲਕ ਘਰ ਵਿੱਚ ਇਕੱਲੀ ਸੀ। ਦੋਸੀ ਵਿੱਕੀ ਉਕਤ ਨੇ ਮੁਦਈਆ ਦੀ ਲੜਕੀ ਨੂੰ ਘਰ ਵਿੱਚ […]

Continue Reading

ਗੁਰਦਾਸਪੁਰ ਸ਼ਹਿਰ ਨੂੰ ਸਫ਼ਾਈ ਪੱਖੋਂ ਖੂਬਸੂਰਤ ਬਣਾਉਣ ਲਈ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ‘ਮੇਰਾ ਸ਼ਹਿਰ ਮੇਰਾ ਮਾਣ’ ਮਹਿੰਮ ਨਾਲ ਜੁੜਨ ਦਾ ਸੱਦਾ ਗੁਰਦਾਸਪੁਰ, 27ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਗੁਰਦਾਸਪੁਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਖੂਬਸੂਰਤ ਬਣਾਉਣ ਲਈ ਅੱਜ ਸਥਾਨਕ ਰਵਿਦਾਸ ਚੌਂਕ ਤੋਂ ‘ਮੇਰਾ ਸ਼ਹਿਰ ਮੇਰਾ ਮਾਣ’ ਮਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ […]

Continue Reading