ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਣਨਗੇ 75 ਸਾਂਝੇ ਜਲ ਤਲਾਬ

70 ਤਲਾਬਾਂ ਦੀ ਸ਼ਨਾਖਤ ਮੁਕੰਮਲ ਹੋਈ ਅਤੇ 33 ਤਲਾਬਾਂ ਨੂੰ ਬਣਾਉਣ ਦਾ ਕੰਮ ਹੋਇਆ ਸ਼ੁਰੂ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 75 ਸਾਂਝੇ ਜਲ ਤਲਾਬ ਬਣਾਉਣੇ ਮਨਜ਼ੂਰ ਕੀਤੇ ਗਏ […]

Continue Reading

5ਵੀਂ, 8ਵੀਂ ਅਤੇ 12ਵੀਂ ਸ਼੍ਰੈਣੀ ਵਿੱਚ ਦਾਖਲਾ ਲੈਣ ਲਈ ਅੰਤਿਮ ਤਾਰੀਖ 15 ਸਤੰਬਰ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਉਪ ਸਕੱਤਰ ਅਕਾਦਮਿਕ ਪੰਜਾਬ ਐਜੂਕੇਸ਼ਨ ਬੋਰਡ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫਲੀਏਟ ਅਤੇ ਐਸੋਸੀਏਟਡ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ 5ਵੀਂ, 8ਵੀ, ਵੀਂ ਤੇ 12ਵੀਂ ਸ਼੍ਰੇਣੀ ਲਈ ਸਕੂਲਾਂ ਵਿੱਚ ਦਾਖਲਾ ਲੈਣ ਲਈ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ […]

Continue Reading

ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੇ ਨਵੇਂ ਬੈਚ ਅੱਜ ਤੋਂ ਸ਼ੁਰੂ

ਸੀ.ਬੀ.ਏ ਇੰਫੋਟੈਕ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਚਨਬੱਧ – ਇੰਜੀ. ਸੰਦੀਪ ਕੁਮਾਰਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)—ਸੀ.ਬੀ.ਏ. ਇੰਫੋਟੈਕ ਗੁਰਦਾਸਪੁਰ ਦੇ ਐਮ.ਡੀ. ਇੰਜੀਨੀਅਰ ਸੰਦੀਪ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੇ ਨਵੇਂ ਬੈਚ ਅੱਜ ਤੋਂ ਸ਼ੁਰੂ ਹੋ ਰਹੇ ਹਨ ਜਿਹੜੇ ਵਿਦਿਆਰਥੀ ਕੰਪਿਊਟਰ ਕੋਰਸ ਕਰਨਾ ਚਾਹੁੰਦੇ ਹਨ ਜਾਂ ਆਈ.ਟੀ. ਨਾਲ ਸਬੰਧਤ ਕੋਈ ਵੀ ਕੋਰਸ […]

Continue Reading

ਧੋਖਾਧੜੀ ਕਰਨ ਦੇ ਮਾਮਲੇ ਵਿੱਚ ਪੁੱਛਗਿੱਛ ਕਰਨ ਲਈ ਥਾਣਾ ਸਿਟੀ ਦੀ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ

3 ਦਿਨਾਂ ਦਾ ਮਿਲਿਆ ਰਿਮਾਂਡਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਵੱਲੋਂ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਪਤੀ-ਪਤਨੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਲਈ ਅਦਾਲਤ ਵੱਲੋਂ 3 ਦਿਨਾ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਮੁੱਦਈ ਨੇ ਦੱਸਿਆ ਕਿ ਉਸਦੀ ਪਹਿਚਾਣ ਸੁਖਪ੍ਰੀਤ ਉਰਫ ਪ੍ਰੀਤੀ ਅਤੇ ਅਮਨਦੀਪ […]

Continue Reading

ਜ਼ਿਲ੍ਹਾ ਵਾਸੀਆਂ ਦਾ ਡਿਪਟੀ ਕਮਿਸ਼ਨਰ ਨਾਲ ਰਾਬਤਾ ਹੋਇਆ ਹੋਰ ਅਸਾਨ

ਲੋਕ ਆਪਣੇ ਘਰ ਬੈਠੇ ਹੀ ਆਪਣੀਆਂ ਮੁਸ਼ਕਲਾਂ ਦਾ ਹੱਲ ਕਰਵਾ ਰਹੇ ਹਨ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਮ ਜਨਤਾ ਨਾਲ ਸਿੱਧਾ ਤੇ ਸੁਖਾਲਾ ਰਾਬਤਾ ਕਾਇਮ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲ ਕਦਮੀ ਕੀਤੀ […]

Continue Reading

ਪ੍ਰਾਇਮਰੀ ਦੀ 6635 ਭਰਤੀ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿਖੇ 4 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ 6635 ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ […]

Continue Reading

ਮੱਛੀ ਪਾਲਕਾਂ ਨੇ ਡੀ.ਡੀ.ਪੀ.ਗੁਰਦਾਸਪੁਰ ’ਤੇ ਲਗਾਏ ਪਟੇਨਾਮੇ ਕੈਂਸਲ ਕਰਨ ਦੇ ਦੋਸ਼

ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਮਿਆਣੀ ਝਮੇਲਾ ਦੇ ਮੱਛੀ ਪਾਲਕ ਕਿਸਾਨਾਂ ਨੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਡੀ.ਡੀ.ਪੀ.ਓ ਗੁਰਦਾਸਪੁਰ ’ਤੇ ਉਨਾਂ ਨੂੰ ਸੁਣਨ ਤੋਂ ਬਿਨਾਂ ਉਨਾਂ ਦੇ ਪਟੇਨਾਮੇ ਕੈਂਸਲ ਕਰਨ ਦੇ ਦੋਸ਼ ਲਗਾਏ ਹਨ।ਮੀਟਿੰਗ ਵਿੱਚ ਬੋਲਦਿਆ ਲਿਬਰੇਸਨ ਅਤੇ ਮਜਦੂਰਾਂ ਕਿਸਾਨਾ ਦੇ ਆਗੂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਸੁਖਦੇਵ ਸਿੰਘ ਭਾਗੋਕਾਵਾਂ ਨੇ ਕਿਹਾ ਕਿ ਉਨਾਂ […]

Continue Reading

ਪਿੰਡ ਭੰਗਵਾਂ ਵਿੱਚ ਕਣਕ ਦੀ ਘੱਟ ਤੋਲ ਸਬੰਧੀ ਆਇਆ ਮਾਮਲਾ ਸਾਹਮਣੇ

ਲੋਕਾਂ ਨੇ ਲਗਾਈ ਡੀ.ਸੀ ਤੋਂ ਜਾਂਚ ਕਰਵਾਉਣ ਦੀ ਗੁਹਾਰਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਜ਼ਿਲਾ ਗੁਰਦਾਸਪੁਰ ਦੇ ਪਿੰਡ ਭੰਗਵਾਂ ਵਿੱਚ ਕਣਕ ਦੀ ਘੱਟ ਤੋਲ ਸਬੰਧੀ ਸ਼ਿਕਾਇਤ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਜਿਲਾ ਜੁਆਇੰਟ ਸਕੱਤਰ ਰਾਜੇਸ਼ ਭੰਗਵਾਂ ਮੌਕੇ ’ਤੇ ਪੁੱਜੇ। ਜਿਨਾਂ ਦੇ ਸਾਹਮਣੇ ਹੀ ਕਣਕ ਦੀ ਤੋਲ ਕੀਤੀ ਗਈ ਤਾਂ ਉਸ ਵਿੱਚੋਂ 2 ਤੋਂ 5 ਕਿਲੋ ਦਾ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂ ਜ਼ਿਲ੍ਹੇ ਵਿੱਚ ਇਲਾਜ ਉਪਰੰਤ 2789 ਪਸ਼ੂ ਲੰਪੀ ਸਕਿਨ ਬੀਮਾਰੀ ਤੋਂ ਪੂਰੀ ਤਰਾਂ ਠੀਕ ਹੋਏ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ ਪਾਲਣ, ਡੇਅਰੀ ਅਤੇ […]

Continue Reading

ਐਸ.ਐਚ.ਓਜ ਦੀਆਂ ਕੀਤੀਆਂ ਗਈਆਂ ਬਦਲੀਆਂ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਨੇ ਪ੍ਰਬੰਧਕੀ ਹਿੱਤਾਂ ਨੂੰ ਮੱਦੇਨਜਰ ਰੱਖਦੇ ਹੋਏ ਐਸ.ਐਸ.ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਵੇਂ ਕਿ ਐਸ.ਐਚ.ਓ ਮਨਜੀਤ ਸਿੰਘ ਦੀ ਬਦਲੀ ਧਾਰੀਵਾਲ ਤੋਂ ਕਲਾਨੌਰ ਕੀਤੀ ਗਈ ਹੈ। ਇਸੇ ਤਰਾਂ ਐਸ.ਐਚ.ਓ ਕੁਲਵੰਤ ਸਿੰਘ ਦੀ ਕਲਾਨੌਰ ਤੋਂ ਪੁਲਸ ਲਾਇਨ ਅਤੇ ਸਰਬਜੀਤ ਸਿੰਘ ਦੀ ਪੁਲਸ ਲਾਇਨ ਤੋਂ ਐਸ.ਐਚ.ਓ ਧਾਰੀਵਾਲ […]

Continue Reading