ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

222 ਹਵਾਲਾਤੀਆਂ ਅਤੇ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ., ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ […]

Continue Reading

ਟੱਕਰ ਮਾਰ ਕੇ ਵਿਅਕਤੀ  ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)—ਥਾਣਾ ਸਿਟੀ ਦੀ ਪੁਲਸ ਨੇ ਟੱਕਰ ਮਾਰ ਕੇ ਵਿਅਕਤੀ  ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੰਗ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ  ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ […]

Continue Reading

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ   ਦੁਆਰਾ ਸਮੂਹ ਮੈਂਬਰਾਂ ਨੂੰ ਜੀਵਿਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ

 ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)— ਮੈਡਮ ਨਵਦੀਪ ਕੌਰ ਗਿੱਲ, ਸਿਵਲਜੱਜ ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ   ਦੁਆਰਾ ਚਾਈਲਡ ਵੈਲਫੇਅਰ ਕਮੇਟੀ, ਗੁਰਦਾਸਪੁਰ ਦੇ ਮੈਂਬਰ ਅਤੇ ਚਾਈਲਡ ਹੈਲਪ ਲਾਈਨ ਦੇ ਮੈਬਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਹ ਟ੍ਰੇਨਿੰਗ ਜੀਵਿਨਾਇਲ ਜਸਟਿਸ਼ ਬੋਰਡ ਦੇ ਸਬੰਧ ਵਿੱਚ ਦਿੱਤੀ ਗਈ। ਇਹ ਟ੍ਰੇਨਿੰਗ ਦਫਤਰ, ਜਿਸ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਟ੍ਰੇਨਿੰਗ ਹਾਲ ਵਿੱਚ ਦਿੱਤੀ ਗਈ। ਮੈਬਰ ਨਵਦੀਪ ਕੌਰ ਗਿੱਲ,ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ […]

Continue Reading

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਦੀ ਪ੍ਰਧਾਨਗੀ ਹੇਠ ਸਿਹਤ ਅਧਿਕਾਰੀਆਂ ਦੀ ਮੀਟਿੰਗ ਹੋਈ

ਗੁਰਦਾਸਪੁਰ  18  ਅਗਸਤ ( ਸਰਬਜੀਤ ਸਿੰਘ )- ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਜੀ ਦੀ ਪ੍ਧਾਨਗੀ ਹੇਠ ਸਮੂਹ ਪ੍ਰੋਗਰਾਮ  ਅਫਸਰ, ਐਸਐਮਓ ਦੀ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਵਿਚ ਸਮੂਹ ਸਿਹਤ ਪ੍ਰੋਗਰਾਮ ਤੇ ਚਰਚਾ ਕੀਤੀ ਗਈ।                                […]

Continue Reading

6635 ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ ਲਈ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ

ਗੁਰਦਾਸਪੁਰ 18 ਅਗਸਤ (ਸਰਬਜੀਤ ਸਿੰਘ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੇ 6635 ਭਰਤੀ ਦੇ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਇੰਡਕਸ਼ਨ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ। ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ […]

Continue Reading

ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ  22  ਅਗਸਤ 2022 ਤੋ ਸ਼ੁਰੂ।

ਗੁਰਦਾਸਪੁਰ 18 ਅਗਸਤ (ਸਰਬਜੀਤ ਸਿੰਘ)  ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ 18 ਅਗਸਤ 2022 ਤੱਕ ਅਰਜੀਆਂ ਦੇ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ […]

Continue Reading

2020-21 ਪਾਸਆਊਟ ਵਿਦਿਆਰਥੀਆਂ ਕੋਲੋ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ

‘ਸੀ.ਬੀ.ਏ ਇਨਫੋਟੈਕ’ ਗੁਰਦਾਸਪੁਰ ਕਰੇਗੀ ਵਿਦਿਆਰਥੀਆਂ ਦੀ ਪਲੇਸਮੈਂਟਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ) – ‘ਸੀ.ਬੀ.ਏ ਇਨਫੋਟੈਕ’ ਗੁਰਦਸਾਪੁਰ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਜਿਹੜਾ ਵਿਦਿਆਰਥੀ ਆਪਣੀ ਕਾਲਜ ਦੀ ਪੜਾਈ ਮੁਕੰਮਲ ਕਰ ਚੁੱਕੇ ਹਨ ਅਤੇ ਚੰਗੀ ਨੌਕਰੀ ਦੀ ਤਲਾਸ਼ ਵਿਚ ਹਨ ਤਾਂ ਉਹਨਾਂ ਦੀ ਤਲਾਸ਼ ਵਿਖੇ ਜਾ ਕੇ ਖਤਮ ਹੋ ਸਕਦੀ ਹੈ ਕਿਊਂਕਿ ‘ਸੀ.ਬੀ.ਏ ਇਨਫੋਟੈਕ’ ਨੂੰ ਪੜੇ […]

Continue Reading

ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਵਾਜ ਮੰਗਾਂ ਦੀ ਅਣਦੇਖੀ ਕਰਨ ਦੇ ਰੋਸ਼ ਵੱਜੋਂ ਅੱਜ ਸਾਂਝਾ ਅਧਿਆਪਕਾਂ ਮੋਰਚਾ ਵੱਲੋਂ ਦਿੱਤਾ ਜਾਵੇਗਾ ਧਰਨਾ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰ ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਦੀਆਂ ਵਾਜਬ ਮੰਗਾਂ ਦੀ ਅਣਦੇਖੀ ਕਰਨ ’ਤੇ 17 ਅਗਸਤ ਨੂੰ ਪੰਜਾਬ ਦੇ ਸਮੂਹ ਜਿਲਾ ਕੇਂਦਰਾਂ ’ਤੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਜਿਲਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਰੋਸ਼ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿਖੇ ਦੇਰ ਰਾਤ ਰਾਵੀ ਦਰਿਆ ਨੇੜਿਉਂ ਸੜਕ ਵਿੱਚ ਪਏ ਪਾੜ ਦਾ ਲਿਆ ਜਾਇਜ਼ਾ

ਸਬੰਧਤ ਵਿਭਾਗਾਂ ਵਲੋਂ ਸੜਕ ਵਿੱਚ ਪਏ ਪਾੜ ਨੂੰ ਤੇਜੀ ਨਾਲ ਭਰਨ ਲਈ ਕੀਤੇ ਜਾ ਰਹੇ ਨੇ ਯਤਨ ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)। ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਨੇੜੇ ਕੱਸੋਵਾਲ ਪੁੱਲ ਤੋਂ ਭਾਰਤ ਵਾਲੇ ਪਾਸੇ ਰਾਵੀ ਦਰਿਆ ਨੇੜੇ ਪਿੰਡ ਘੋਨੇਵਾਲ ਤੋਂ ਆਉਂਦੀ ਸੜਕ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ ਅਤੇ […]

Continue Reading

ਪਤੀ ਤੋਂ ਦੁੱਖੀ ਹੋ ਕੇ ਔਰਤ ਨੇ ਨਹਿਰ ਵਿੱਚ ਲਗਾਈ ਛਲਾਂਗ, ਮੌਤ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਥਾਣਾ ਧਾਰੀਵਾਲ ਦੀ ਪੁਲਸ ਨੇ ਪਤੀ ਤੋਂ ਦੁੱਖੀ ਹੋ ਕੇ ਨਹਿਰ ਵਿੱਚ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ ਵਿੱਚ ਪਤੀਖਿਲਾਫ ਮਾਮਲਾ ਦਰਜ ਕੀਤਾ ਹੈ।ਗੁੱਡੀ ਦੇਵੀ ਪਤਨੀ ਪ੍ਰਕਾਸ਼ ਚੌਧਰੀ ਵਾਸੀ ਸਹਮਾਲਪੁਰ ਨੇ ਦੱਸਿਆ ਕਿ ਉਸਦੀ ਲੜਕੀ ਪ੍ਰੀਤੀ ਪਤਨੀ ਸੰਜੇ ਵਾਸੀ ਰੰਜੀਵ ਕਲੋਨੀ ਧਾਰੀਵਾਲ ਨੇ ਆਪਣਾ ਬਿਆਨ ਦਰਜ ਕਰਵਾਇਆ […]

Continue Reading