ਤਰਨਤਾਰਨ ਦੇ ਫਤਿਆਬਾਦ ‘ਚ ਚਿੱਟੇ ਨਾਲ਼ ਦੋ ਸਕੇ ਭਰਾਵਾਂ ਦੀ ਮੌਤ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤੇ ਕਈ ਸਵਾਲ ਪੈਦਾ ਕਰਦੀ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ— ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਭਾਵੇਂ ਲੋਕਾਂ ਨਾਲ਼ ਕਈ ਤਰ੍ਹਾਂ ਦੇ ਝੂਠੇ ਦਾਹਵੇ ਕਰਦੀ ਹੈ, ਪਰ ਸਰਕਾਰ ਦੇ ਨਸ਼ਿਆਂ ਨੂੰ ਠੱਲ ਪਾਉਣ ਵਾਲੇ ਦਮਗਜੇ ਸਾਰੇ ਫੇਲ ਹੋਏ ਤੇ ਨਸ਼ਿਆਂ ਨਾਲ ਅਜੇ ਵੀ ਪੰਜਾਬ ਦੀ ਜਵਾਨੀ ਨਿੱਤ ਦਿਨ ਖ਼ਤਮ ਹੋ ਰਹੀ ਹੈ ਜੋ ਪੰਜਾਬ ਸਰਕਾਰ ਲਈ ਵੱਡੀ […]

Continue Reading

ਸਰਦਾਰ ਬਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕੁਲਪਤੀ ਡਾ. ਐਸ. ਕੇ. ਮਿਸ਼ਰਾ ਵੱਲੋਂ ਬੀਐੱਸਈਟੀ (ਡਿਪਲੋਮਾ ਵਿਂਗ) ਦਾ ਔਪਚਾਰਿਕ ਦੌਰਾ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਸਰਦਾਰ ਬਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਮਾਣਯੋਗ ਕੁਲਪਤੀ ਡਾ. ਐਸ. ਕੇ. ਮਿਸ਼ਰਾ ਨੇ ਬੀਐੱਸਈਟੀ (ਡਿਪਲੋਮਾ ਵਿਂਗ) ਦਾ ਔਪਚਾਰਿਕ ਦੌਰਾ ਕੀਤਾ। ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਜੈ ਕੁਮਾਰ ਵੀ ਮੌਜੂਦ ਸਨ। ਪ੍ਰਿੰਸੀਪਲ ਪ੍ਰੋ. ਨਿਰਮਲ ਸਿੰਘ ਕਲਸੀ ਅਤੇ ਹੋਰ ਅਧਿਆਪਕਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਦੌਰੇ […]

Continue Reading

ਦੀਪਿਕਾ ਲੁਥਰਾ ਨੂੰ ਸੁਰੱਖਿਆ ਦੇ ਕੇ ਸਰਕਾਰ ਲੱਚਰਵਾਦ ਤੇ ਨਾਗੇਜਵਾਦ ਨੂੰ ਉਤਸ਼ਾਹਿਤ ਕਰਨ ਵਾਲੀ ਘਟੀਆ ਨੀਤੀ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਇੰਸਟਾਗ੍ਰਾਮ ਤੇ ਲੱਚਰਵਾਦ ਫੈਲਾਉਣ ਵਾਲੀ ਦੀਪਿਕਾ ਲੁਥਰਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਕਿ ਕਮਲ਼ ਕੌਰ ਤੋਂ ਬਾਅਦ ਹੁਣ ਤੇਰਾਂ ਹੀ ਨੰਬਰ, ਮੌਤ ਤੋਂ ਡਰਦਿਆਂ ਦੀਪਿਕਾ ਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਲੱਚਰਤਾ ਤੋਂ ਤੋਬਾ ਕੀਤੀ ਤੇ ਕੁਝ ਲੱਚਰਤਾ ਨਾਲ ਸਬੰਧਿਤ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਖਤਮ ਕਰਨ ਦੇ ਨਾਲ-ਨਾਲ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਲਈ 12.79 ਕਰੋੜ ਰੁਪਏ ਜਾਰੀ ਕੀਤੇ

ਗੁਰਦਾਸਪੁਰ ਹਲਕੇ ਦੇ ਪਿੰਡਾਂ ਦੀਆਂ 62.42 ਕਿੱਲੋਮੀਟਰ ਲੰਮੀਆਂ ਸੰਪਰਕ ਸੜਕਾਂ ਦੀ ਹੋਵੇਗੀ ਮੁਰੰਮਤ – ਰਮਨ ਬਹਿਲ ਮੇਰਾ ਸੁਪਨਾ, ਨੰਬਰ ਇੱਕ ਹੋਵੇਗਾ ਗੁਰਦਾਸਪੁਰ ਆਪਣਾ – ਰਮਨ ਬਹਿਲ ਕੇਂਦਰ ਸਰਕਾਰ ਨੇ ਪੰਜਾਬ ਦੇ ਆਰ.ਡੀ.ਐੱਫ. ਦੀ 7757.40 ਕਰੋੜ ਰੁਪਏ ਦੀ ਰਾਸ਼ੀ ਰੋਕ ਪੰਜਾਬ ਨਾਲ ਧ੍ਰੋਹ ਕਮਾਇਆ – ਬਹਿਲ ਗੁਰਦਾਸਪੁਰ, 19 ਜੂਨ 2025 (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ […]

Continue Reading

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ ਦਾ ਦੌਰਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਦਾਇਤਾਂ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ (ਜ਼ਿਲ੍ਹਾ ਹਸਪਤਾਲ ਬੱਬਰੀ, ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨਸ਼ਾ  ਛੁਡਾਊ ਕੇਂਦਰ ਦੇ ਪ੍ਰਬੰਧਾਂ ਦਾ ਜਾਇਆ ਲਿਆ […]

Continue Reading

ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਸਰਕਾਰ ਵੱਲੋਂ ਮੱਕੀ ਦੀ ਖ਼ਰੀਦ ਘੱਟੋ ਸਮਰਥਨ ਮੁੱਲ ‘ਤੇ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇਗੀ ਗੁਰਦਾਸਪੁਰ, 19 ਜੂਨ 2025 ( ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਬਟਾਲਾ ਤਹਿਸੀਲ ਵਿਖੇ ਪਿੰਡ ਜੈਤੋ ਸਰਜਾ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਚਲਾਇਆ ਪੀਲਾ ਪੰਜਾ

ਗੁਰਦਾਸਪੁਰ 19 ਜੂਨ 2025 (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਜੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਾਲੋਨੀਆਂ ਨੂੰ ਸਮੇਂ-ਸਮੇਂ ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ਤੇ ਢਾਹਿਆ ਜਾ ਰਿਹਾ ਹੈ। ਅੱਜ 18 ਜੂਨ […]

Continue Reading

ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਵੱਡੀ ਸਫਲਤਾ ਮਿਲੀ, 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ-ਐਸਐਸਪੀ ਆਦਿਤਿਆ

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)–  ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੇ ਬੱਬਰੀ ਬਾਈਪਾਸ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਇਸ਼ਾਰਾ […]

Continue Reading

ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ 

ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੀ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਕਰਨੀ ਯਕੀਨੀ ਹੋਵੇਗੀ।  ਗੁਰਦਾਸਪੁਰ : 18 ਜੂਨ 2025 (ਸਰਬਜੀਤ ਸਿੰਘ ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਜ਼ਿਲ੍ਹਾ ਪੱਧਰ ’ਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ  ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ l ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ […]

Continue Reading