ਹੁਣ ਸਿਰਫ਼ 559 ਰੁਪਏ ਵਿੱਚ ਡਾਕਘਰ ਤੋਂ ਮਿਲੇਗਾ 10 ਲੱਖ ਦਾ ਦੁਰਘਟਨਾ/ਅਪੰਗਤਾ/ਅਧਰੰਗ ਬੀਮਾ
ਡਾਕ ਵਿਭਾਗ ਨੇ ਇੰਡੀਆ ਪੋਸਟ ਪੇਮੈਂਟਸ ਬੈਂਕ ਅਤੇ ਸਟਾਰ ਹੈਲਥ / ਆਦਿਤਿਆ ਬਿਰਲਾ ਹੈਲਥ ਇੰਸ਼ੋਰੈਂਸ ਦੇ ਸਹਿਯੋਗ ਨਾਲ ਇਹ ਦੁਰਘਟਨਾ ਬੀਮਾ ਯੋਜਨਾ ਜਾਰੀ ਕੀਤੀ ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ) – ਮੁੱਖ ਡਾਕ ਘਰ ਗੁਰਦਾਸਪੁਰ ਵਿਖੇ ਆਈ.ਪੀ.ਪੀ.ਬੀ. ਵਲੋਂ ਅੱਜ ਦੁਰਘਟਨਾ ਬੀਮਾ ਯੋਜਨਾ ’ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਸੀਨੀਅਰ ਸੁਪਰਡੈਂਟ ਪੋਸਟ (ਗੁਰਦਾਸਪੁਰ ਡਿਵਿਜਨ) ਚਰਨਜੀਤ […]
Continue Reading

