ਸ਼ਹੀਦ ਭਾਈ ਲਖਵੀਰ ਸਿੰਘ ਜੀ ਦੀ ਸਲਾਨਾ 29 ਵੀ ਬਰਸੀ 5 ਜੂਨ ਨੂੰ ਪਿੰਡ ਹਰੜ ਖੁਰਦ ਜ਼ਿਲ੍ਹਾ ਅਜਨਾਲਾ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ : ਜਥੇ ਬਲਬੀਰ ਸਿੰਘ ਖਾਪੜਖੇੜੀ

ਅਜਨਾਲਾ, ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਸ਼ਹੀਦ ਭਾਈ ਲਖਵੀਰ ਸਿੰਘ ਜੀ ਦੀ ਸਲਾਨਾ 29 ਵੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਤਰਨਾ ਦਲ ਸ਼ਹੀਦ ਬਾਬਾ ਬਾਬਾ ਬਲਵੰਤ ਸਿੰਘ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ […]

Continue Reading

ਤਰਨਤਾਰਨ ਝੂਬਾਲ ਥਾਣੇ ‘ਚ ਇੱਕ ਗੁਰੂ ਘਰ ਦੇ ਗ੍ਰੰਥੀ ਸਿੰਘ ਤੋਂ 6 ਪਾਣੀ ਦੀਆਂ ਬੋਤਲਾਂ ਭਰਵਾ ਕੇ ਇਕਬਾਲ ਨਾਵੇਂ ਰਾਹੀਂ ਝੂਠਾ ਪਰਚਾ ਦਰਜ਼ ਕਰਨਾ ਪੁਲਸ ਦੀ ਵੱਡੀ ਧੱਕੇਸ਼ਾਹੀ, ਬੇਇਨਸਾਫ਼ੀ ਤੇ ਨਿੰਦਣਯੋਗ ਘਟਨਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤਰਨਤਾਰਨ ਦੇ ਥਾਣਾ ਝੂਬਾਲ ਦੀ ਪੁਲਸ ਵੱਲੋਂ ਵੱਡੀ ਬੇਇਨਸਾਫ਼ੀ ਤੇ ਧੱਕੇਸਾਹੀ ਰਾਹੀਂ ਇੱਕ ਗੁਰਦੁਆਰੇ ਦੇ ਗ੍ਰੰਥੀ ਸਿੰਘ ਤੇ 6 ਬੋਤਲਾਂ ਸ਼ਰਾਬ ਦਾ ਪ੍ਰਚਾ ਦਰਜ਼ ਕਰਨ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਮੰਗ ਕੀਤੀ ਅਤੇ ਸਥਾਨਕ ਪਿੰਡ ਵਾਸੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ […]

Continue Reading

ਨੈਸ਼ਨਲ ਲੋਕ ਅਦਾਲਤ ਲਈ ਸਮਾਂ ਮੁੜ ਤਹਿ ਕੀਤਾ

ਹੁਣ 24 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਦੂਸਰੀ ਨੈਸ਼ਨਲ ਲੋਕ ਅਦਾਲਤ ਦਾ ਸਮਾਂ ਮੁੜ ਤਹਿ ਕੀਤਾ ਗਿਆ ਹੈ ਜੋ ਕਿ ਹੁਣ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ -ਵਿਧਾਇਕ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਿੰਡ ਹਯਾਤ ਨਗਰ, ਵਰਿਆਂ ਤੇ ਸਰਾਵਾਂ ਵਿੱਚ ਪਹੁੰਚੀ

ਕਿਹਾ, ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਸੂਬੇ ਚ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ਲਾਗੂ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਜਾਗਰੂਕਤਾ ਯਾਤਰਾ ਅੱਜ ਵਿਧਾਨ ਸਭਾ ਹਲਕਾ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ

ਸੂਬੇ ਵਿੱਚੋਂ ਨਸ਼ਿਆਂ ਦਾ ਮੁਕਮੰਲ ਖਾਤਮਾ ਤੈਅ : ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿੱਚ […]

Continue Reading

ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਬਾਕੀ ਰਹਿੰਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਵਿੱਚ ਮਿਤੀ 15 ਅਕਤੂਬਰ 2024 ਨੂੰ […]

Continue Reading

ਹਿੰਦ ਅਤੇ ਪਾਕਿ ਅਮਨ ਦੀ ਮਜਬੂਤੀ ਲਈ 22 ਅਪ੍ਰੈਲ ਤੋ ਪਹਿਲਾ ਵਾਲੀ ਸਥਿਤੀ ਬਹਾਲ ਕਰਨ-  ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–  ਸੀਪੀਆਈ ਐਮ ਐਲ ਲਿਬਰੇਸ਼ਨ ਨੇ ਹਿੰਦ ਪਾਕਿ ਦਰਮਿਆਨ ਹੋਈ ਜੰਗਬੰਦੀ ਅਤੇ ਦੋਵਾਂ ਦੇਸ਼ਾਂ ਦਰਮਿਆਨ ਅਮਨ ਦੀ ਸਥਿਤੀ ਨੂੰ ਮਜਬੂਤ ਕਰਨ ਲਈ ਦੋਨਾਂ ਦੇਸ਼ਾਂ ਦਰਮਿਆਨ 22 ਅਪ੍ਰੈਲ ਤੋਂ ਪਹਿਲਾਂ ਵਾਲੀ ਰਾਜਨੀਤਿਕ ਸਥਿਤੀ ਬਹਾਲ ਕੀਤੀ ਜਾਵੇ ,ਦੀ ਮੰਗ ਅਧਾਰਿਤ ਦੇਸ ਭਗਤ ਯਾਦਗਾਰ ਹਾਲ ਜਲੰਧਰ ਵਿਖੇ 4 ਜੂਨ ਨੂੰ ਸੂਬਾ ਪਧਰੀ ਕਨਵੈਨਸ਼ਨ ਕਰਨ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰ ਸਕੂਲ ਭਾਗੋਵਾਲ ਵੱਲੋਂ ਦਸਵੀਂ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਬਟਾਲਾ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਉਨ੍ਹਾਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਔਜਲਾ, ਘੁਰਾਲਾ ਤੇ ਮਾਨ ਕੌਰ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ

ਨਸ਼ਿਆਂ ਵਿਰੁੱਧ ਜੰਗ” ਵਿੱਚ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਚੇਅਰਮੈਨ ਰਮਨ ਬਹਿਲ ਭਗਵੰਤ ਮਾਨ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ – ਬਹਿਲ ਗੁਰਦਾਸਪੁਰ, 17 ਮਈ 2025 (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ  ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਔਜਲਾ, ਘੁਰਾਲਾ ਤੇ ਮਾਨ […]

Continue Reading