ਆਪ ਦੇ ਮੰਤਰੀਆਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਮਾਨ ਸਰਕਾਰ ਵਿਰੁੱਧ ਸੰਘਰਸ਼ ਕਰਨਾ ਕਿਸਾਨ ਜਥੇਬੰਦੀਆਂ ਦਾ ਸਹੀ ਫੈਸਲਾ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਨੂੰ ਲੈਕੇ 13 ਮਹਿਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾ ਦੇ ਮੋਰਚੇ ਨੂੰ ਅਸਫ਼ਲ ਕਰਨ ਦੇ ਵੱਡੇ ਦੋਸ਼ ਵਜੋਂ ਕਿਸਾਨਾਂ ਨੇ ਭਗਵੰਤ ਮਾਨ ਦੀ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਇਸ ਦੀ ਸ਼ੁਰੂਆਮ ਅੱਜ 31 ਮਾਰਚ ਨੂੰ ਕਰ ਦਿੱਤੀ ਗਈ ਹੈ […]
Continue Reading

