ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਬਾਗੀਆਂ ਨੂੰ ਇਕੱਠੇ ਹੋਣ ਦਾ ਸੱਦਾ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਦੀ ਬੁਖਲਾਹਟ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਦੋ ਦਸੰਬਰ ਵਾਲੇ ਅਕਾਲ ਤਖ਼ਤ ਸਾਹਿਬ ਦੇ ਸਾਰੇ ਹੁਕਮਾਂ ਤੋਂ ਭਗੌੜੇ ਹੋ ਕੇ ਬਾਦਲਕਿਆਂ ਨੇ ਜਥੇਦਾਰ ਸਾਹਿਬ ਵੱਲੋਂ ਚੁੱਲਾ ਚੌਂਕਾ ਇੱਕ ਕਰਨ ਤਹਿਤ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਵੀ ਨਹੀਂ ਬਖਸ਼ਿਆ,ਸਭ ਤੋਂ ਪਹਿਲਾਂ ਇਸ ਕਮੇਟੀ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਧਾਮੀ ਤੇ ਬਡੂੰਗਰ ਨੂੰ ਇੱਕ ਡਰਾਮਾ ਰਾਹੀਂ […]

Continue Reading

ਲੋਕਾਂ ਲਈ ਵਰਦਾਨ ਸਾਬਤ ਹੋਈ ਸੀਐੱਮ ਦੀ ਯੋਗਸ਼ਾਲਾ- ਰਮਨ ਬਹਿਲ

ਜ਼ਿਲ੍ਹੇ ਵਿੱਚ 130 ਯੋਗਾ ਕਲਾਸਾਂ ਰਾਹੀਂ 27 ਟਰੇਨਰ ਲੋਕਾਂ ਨੂੰ ਰੋਜ਼ਾਨਾਂ ਕਰਵਾ ਰਹੇ ਹਨ ਯੋਗਾ ਆਸਣਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੀਐਮ ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਭਾਗ ਲੈ ਕੇ ਯੋਗ ਨਾਲ ਜੁੜ ਰਹੇ ਹਨ। ਇਸ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਜਾਰੀ

ਦੀਨਾਨਗਰ ਦੇ ਪਿੰਡ ਸੱਮੁਚੱਕ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ‘ਤੇ ਚੱਲਿਆ ਪੀਲਾ ਪੰਜਾਦੀਨਾਨਗਰ/ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ […]

Continue Reading

ਜਨਤਕ ਥਾਵਾਂ ‘ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਉੱਪਰ ਪਾਬੰਦੀ ਲਗਾਈ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ) – ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ‘ਤੇ ਪੂਰਨ ਤੌਰ […]

Continue Reading

ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਜ਼ਿਲ੍ਹਾ ਕਚਹਿਰੀ ‘ਚ ਵਲਨਰੇਬਲ ਵਿਟਨਸ ਡੈਪੋਜੀਸਨ ਸੈਂਟਰ ਦਾ ਉਦਘਾਟਨ

ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਸੈਸ਼ਨ ਡਵੀਜ਼ਨ, ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਦਾ ਸਰਵੇਖਣ ਕੀਤਾ ਗਿਆਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪ੍ਰਬੰਧਕੀ ਜੱਜ, ਸੈਸ਼ਨ ਡਵੀਜ਼ਨ, ਗੁਰਦਾਸਪੁਰ ਜਸਟਿਸ ਹਰਸਿਮਰਨ ਸਿੰਘ ਸੇਠੀ  ਦੁਆਰਾ ਜ਼ਿਲ੍ਹਾ ਕੋਰਟ ਕੰਪਲੈਕਸ, ਗੁਰਦਾਸਪੁਰ ਵਿਖੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ, ਗੁਰਦਾਸਪੁਰ ਦੀ ਹਾਜ਼ਰੀ ਵਿੱਚ ਵਲਨਰੇਬਲ ਵਿਟਨਸ ਡੈਪੋਜੀਸਨ ਸੈਂਟਰ ਦਾ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ 3 ਤੋਂ 8 ਅਪ੍ਰੈਲ ਤੱਕ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ

3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਪੈਦਲ ਯਾਤਰਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਮਿਤੀ 3 ਤੋਂ 8 ਅਪ੍ਰੈਲ ਤੱਕ […]

Continue Reading

ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ-ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਦਾ ਆਯੋਜਨ। ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ  ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ […]

Continue Reading

27 ਮਾਰਚ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੈਪਾਲ ਸਿੰਘ ਬਾਜਵਾ ਨੇ ਦੱਸਿਆ ਕਿ 27 ਮਾਰਚ ਨੂੰ  220 ਕੇਵੀ ਸਬ ਸਟੇਸ਼ਨ ਤਿੱਬੜ ਤੋਂ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਦੀ ਸੱਟ ਡਾਊਨ ਹੋਣ ਕਰਕੇ 11 ਕੇਵੀ ਫੀਡਰ ਜੀਐਸ ਨਗਰ, ਆਈਟੀਆਈ, ਮਿਲਕ ਪਲਾਂਟ, ਇੰਡਸਟਰੀ ਫੀਡਰ, ਬੇਅੰਤ ਕਾਲਜ, ਪੁੱਡਾ ਫੀਡਰ, ਸਾਹੋਵਾਲ […]

Continue Reading

ਕਰਨਲ ਕੁੱਟ ਮਾਰ’ਚ ਚਾਰੇ ਥਾਣੇਦਾਰ ਪੁਲਿਸ ਅਫਸਰਾਂ ਦੀ ਜਾਵੇਗੀ ਨੌਕਰੀ, ਹਾਈਕੋਰਟ ਨੇ ਲਿਆ ਸਖਤ ਨੋਟਿਸ,ਸੀ ਬੀ ਆਈ ਕਰੇਗੀ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀਆਂ ਮੁਨੀਆਂ ਅਤੇ ਸ਼ਹੀਦਾ ਦੀ ਪਵਿੱਤਰ ਧਰਤੀ ਪੰਜਾਬ ਦੀ ਪੁਲਿਸ ਲੰਮੇ ਸਮੇਂ ਤੋਂ ਧੱਕੇਸਾਹੀ ਕਰਦੀ ਆਈ ਹੈ,ਕਰ ਰਹੀ ਹੈ ਅਤੇ ਕਰਦੀ ਰਹੇਗੀ?ਪਰ ਪੰਜਾਬ ਪੁਲਿਸ ਨੂੰ ਫ਼ੌਜੀ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਬੇਟੇ ਅੰਗਦ ਸਿੰਘ ਦੀ ਪਟਿਆਲਾ ਵਿਖੇ ਕੁੱਟ ਮਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਨਾ ਦੇਣ […]

Continue Reading

ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਇਹ ਬਜਟ – ਬਹਿਲ

ਰਮਨ ਬਹਿਲ ਨੇ ਸਿਹਤ ਖੇਤਰ ਲਈ ਬਜਟ ਵਿੱਚ 10 ਫੀਸਦੀ ਵਾਧਾ ਕਰਨ ਲਈ ਵਿੱਤ ਮੰਤਰੀ ਦੀ ਕੀਤੀ ਸ਼ਲਾਘਾ ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ […]

Continue Reading