ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਦੀ ਤਿਆਰੀ ਦਾ ਰੀਵਿਊ
2 ਮਾਰਚ 2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਵੋਟਾਂ ਵੋਟਾਂ ਦੀ ਗਿਣਤੀ 2 ਮਾਰਚ ਸ਼ਾਮ ਨੂੰ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ ਹੋਵੇਗੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)- – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ 2 ਮਾਰਚ 2025 ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ […]
Continue Reading

