ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਟੀ.ਪੀ. ਯੂਨਿਟ ਦਾ ਅਚਨਚੇਤ ਨਿਰੀਖਣ ਕਰਕੇ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ
ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਸੂਚੀ ਅਨੁਸਾਰ ਟੀਕਾਕਰਨ ਅਤਿ ਜ਼ਰੂਰੀ – ਏ.ਡੀ.ਸੀ. ਡਾ. ਬੇਦੀ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਪੁਰਾਣਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਟੀ.ਪੀ. ਯੂਨਿਟ ਦਾ ਅਚਨਚੇਤ ਨਿਰੀਖਣ ਕਰਕੇ ਓਥੇ ਬੱਚਿਆਂ ਦੇ ਹੋ ਰਹੇ ਟੀਕਾਕਰਨ ਦਾ ਜਾਇਜ਼ਾ ਲਿਆ। […]
Continue Reading

