ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਦਰਜ਼ਨ ਤੋਂ ਵੱਧ ਪਿੰਡਾਂ ਨੂੰ 50 ਲੱਖ ਰੁਪਏ ਦੀ ਗ੍ਰਾਂਟ ਵੰਡੀ ਪੰਚਾਇਤੀ ਨੁਮਾਇੰਦੇ ਗ੍ਰਾਂਟ ਦੀ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਦਰਜ਼ਨ […]

Continue Reading

ਮੋਦੀ ਸਰਕਾਰ ਨੇ ਆਪਣੀ ਜਿੱਦ ਪਗਾਉਂਦਿਆਂ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਆਮ ਸ਼ਮਸ਼ਾਨ ਘਾਟ ਨਿਗਮ ਬੋਧ ਵਿਖੇ ਕੀਤਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀ ਆਈ ਐਮ ਐਲ ਲਿਬਰੇਸ਼ਨ ਨੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ, ਪ੍ਰੋਟੋਕਾਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕਰਨ ਦੀ ਸਖਤ ਨਿਖੇਦੀ ਕੀਤੀ ਹੈ।ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੀ ਜਿੱਦ ਪਗਾਉਂਦਿਆਂ ਡਾਕਟਰ ਮਨਮੋਹਨ […]

Continue Reading

ਪੋਹ ਮਹੀਨੇ ਦੇ ਸ਼ਹੀਦੀ ਪੰਦਰਵਾੜੇ ਦੇ ਆਖਰੀ ਦਿਨ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਮਹੱਲਾ ਖੇਡਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)–ਪੋਹ ਮਹੀਨੇ ਦੇ ਸ਼ਹੀਦਾਂ ਦਾ ਪੰਦਰਵਾੜਾ ਸੰਪੂਰਨ ਹੋਇਆ ਤੇ ਅੱਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਗਏ, ਅਖੰਡ ਪਾਠ ਸਾਹਿਬ ਰਖਵਾਏ ਗਏ, ਨਗਰ ਕੀਰਤਨ ਤੇ ਧਾਰਮਿਕ […]

Continue Reading

ਕਾਮਰੇਡ ਵੱਲੋਂ ਦੇਸ਼ ਦੀ ਮੋਦੀ ਸਰਕਾਰ ਤੇ ਦੇਸ਼ ਨੂੰ ਗਲਤ ਰਾਹਾਂ ਤੇ ਲੈ ਜਾਣ ਦੇ ਲਗਾਏ ਦੋਸ਼

ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਪਿੰਡ ਧੂਤ ਵਿਖੇ ਕਾਨਫਰੰਸ ਕੀਤੀਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਵੱਲੋਂ ਸੂਬੇ ਅਤੇ ਕੌਮੀ ਮਸਲਿਆਂ ਉੱਪਰ ਕੀਤੀਆਂ ਜਾ ਰਹੀਆਂ ਕਾਨਫਰੰਸਾਂ ਦੀ ਲੜੀ ਵਿੱਚ ਬਾਰਿਸ਼ ਹੋਣ ਦੇ ਬਾਵਜੂਦ ਅੱਜ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਧੂਤ ਵਿਖੇ ਕਾਨਫਰੰਸ ਕੀਤੀ ਗਈ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ ,ਅਸ਼ਵਨੀ ਕੁਮਾਰ ਲੱਖਣ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪਰ ਨੇ ਸਾਲ 2024 ਦੌਰਾਨ 2411 ਨੌਜਵਾਨਾਂ ਨੂੰ ਨੌਂਕਰੀ ਦਿਵਾਈ

7 ਸਵੈ-ਰੋਜ਼ਗਾਰ ਕੈਂਪ ਲਗਾ ਕੇ 473 ਪ੍ਰਾਰਥੀਆਂ ਦੇ ਲੋਨ ਕੇਸ ਵੱਖ-ਵੱਖ ਬੈਂਕਾਂ ਨੂੰ ਭੇਜੇ ਗਏ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਾਲ 2024 ਵਿੱਚ ਆਪਣੀ ਬੇਹਤਰ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਇਸ ਸਾਲ 42 ਰੋਜ਼ਗਾਰ ਮੇਲੇ/ਪਲੇਸਮੈਂਟ ਕੈਂਪ ਲਗਾ ਕੇ 2411 […]

Continue Reading

ਸਿੱਖਿਆ ਕ੍ਰਾਂਤੀ ਤਹਿਤ ਸੂਬਾ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਨੂੰ ਛੂਹਿਆ – ਜਗਰੂਪ ਸਿੰਘ ਸੇਖਵਾਂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਾਲ 2024 ਦੌਰਾਨ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ […]

Continue Reading

ਨਵੇਂ ਸਾਲ ਤੋਂ ਜ਼ਿਲ੍ਹੇ ਦੇ ਰੂਰਲ ਸਕਿੱਲ ਸੈਂਟਰਾਂ ਵਿੱਚ ਜਨਰਲ ਡਿਊਟੀ ਅਸਿਟੈਂਟ ਸਕਿੱਲ ਕੋਰਸ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ

3 ਮਹੀਨੇ ਦੀ ਮੁਫ਼ਤ ਟਰੇਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਮੁਫਤ ਵਰਦੀਆਂ, ਕਿਤਾਬਾਂ ਅਤੇ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਵੇਂ ਸਾਲ ਤੋਂ ਜਿ਼ਲ੍ਹਾ ਗੁਰਦਾਸਪੁਰ ਵਿਖੇ ਵੱੱਖ-ਵੱਖ ਰੂਰਲ ਸਕਿੱਲ ਸੈਂਟਰਾਂ ਵਿਖੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਰਜਿਸਟਰੀਆਂ, ਇੰਤਕਾਲਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਜਿਸਟਰੀਆਂ, ਇੰਤਕਾਲਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ। ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਰੈਵੀਨਿਊ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਨ ਲਈ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ […]

Continue Reading

ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਦਸ਼ਮੇਸ਼ ਤਰਨਾਦਲ ਵੱਲੋਂ ਨਗਰ ਕੀਰਤਨ, ਧਾਰਮਿਕ ਦੀਵਾਨ ਤੇ ਲੰਗਰ ਲਗਾਉਣੇ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੀ ਮਹਾਨ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਜਾ ਰਹੇ ਹਨ। ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਤੇ ਲਗਾਤਾਰ […]

Continue Reading

ਬਾਦਲਾਂ ਦੇ ਕਬਜ਼ੇ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਗ਼ਲਤ ਫ਼ੈਸਲੇ ਨੂੰ ਦਰੁਸਤ ਕਰਨ ਲਈ 30 ਦਸੰਬਰ ਨੂੰ ਸਮੁੰਦਰੀ ਹਾਲ ਵਿਖੇ ਫਿਰ ਕਰੇਗੀ ਮੀਟਿੰਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਬਾਦਲਾਂ ਦੇ ਕਬਜ਼ੇ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਆਕਾ ਦੀ ਅਸਮਾਨ ਤੋਂ ਜ਼ਮੀਨ ਤੇ ਆਈ ਸਿੱਖ ਸਿਆਸਤ ਨੂੰ ਚਮਕਾਉਣ ਲਈ ਕਈ ਵਾਰ ਗ਼ਲਤ ਫ਼ੈਸਲੇ ਲੈ ਕੇ ਵਿਵਾਦਾ ਵਿਚ ਘਿਰਨ ਤੇ ਫ਼ੈਸਲੇ ਨੂੰ ਵਾਪਸ ਲੈਣ ਵਾਲੀ ਪੰਥ ਵਿਰੋਧੀ ਨੀਤੀ ਤੇ ਪਹਿਰਾ ਦਿੰਦੀ ਆਈ ਹੈ ਅਤੇ ਇਸੇ ਨੀਤੀ ਤਹਿਤ ਤਖ਼ਤ ਸ੍ਰੀ […]

Continue Reading