ਪੁਲਸ ਅਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਪਹੁੰਚੀਆਂ- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਲਾਕ ਧਾਰੀਵਾਲ ਦੇ ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਸਿਵਲ ਅਤੇ ਪੁਲਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ […]
Continue Reading

