ਨਕਸਲਬਾੜੀ ਦੇ ਸ਼ਹੀਦਾਂ ਨੂੰ ਸਿਜਦਾ ਕਰੋ-ਲਾਭ ਸਿੰਘ ਅਕਲੀਆ
28 ਜੁਲਾਈ ਸ਼ਹਾਦਤ ਦਿਵਸ ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਹੈੱਡਕੁਆਟਰ ਵਿਚ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ ਵਿਚ ਹਮੇਸ਼ਾ ਬਣੀ ਰਹੇਗੀ। ਭਾਰਤ ਦੇ ਕਮਿਊਨਿਸਟ ਇਨਕਲਾਬੀ ਇਸ ਦਿਨ ਨੂੰ […]
Continue Reading

