ਪੰਜਾਬ ਵਿੱਚ ਹਿੰਦੂ ਸਿੱਖਾਂ ਦਰਮਿਆਨ ਪਾੜਾ ਪਾਉਣ ਦੀ ਫਿਰਾਕ ਵਿੱਚ ਕੇਂਦਰੀ ਏਜੰਸੀਆਂ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 8 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਉੱਪਰ ਮੌਕਾ ਪ੍ਰਸਤ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੋਲ ਇਹ ਜਮਹੂਰੀ ਹੱਕ ਹੈ ਕਿ ਕਿ ਉਹ […]
Continue Reading

