ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਸਰਹੱਦੀ ਇਲਾਕਿਆਂ ਵਿੱਚ ਚਲਾਇਆ ਗਿਆ ਸਰਚ ਆਪ੍ਰੇਸ਼ਨ
8 ਮੁੱਖ ਅਫਸਰ ਥਾਣਾ ਅਤੇ 400 ਪੁਲਸ ਕਰਮਚਾਰੀ ਸ਼ਾਮਲ ਸਨਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ਦੇ ਸਬੰਧ ‘ਚ ਅੱਜ ਐਸਐਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਦੀ ਅਗਵਾਈ ਵਿੱਚ ਸਰਚ ਅਭਿਆਨ ਚਲਾਇਆ ਗਿਆ। ਕਲਾਨੌਰ, ਦੀਨਾਨਗਰ, ਬਹਿਰਾਮਪੁਰ ਦੇ ਸਰਹੱਦੀ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਦੌਰਾਨ ਦੀਨਾਨਗਰ ਦੇ ਡੀਐਸਪੀ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਸ਼ਾਮਲ ਸਨ। […]
Continue Reading

